Wed, Apr 24, 2024
Whatsapp

ਮੁੰਬਈ 'ਚ ਇਸ ਹੋਟਲ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

Written by  Jashan A -- December 20th 2018 11:11 AM
ਮੁੰਬਈ 'ਚ ਇਸ ਹੋਟਲ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮੁੰਬਈ 'ਚ ਇਸ ਹੋਟਲ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮੁੰਬਈ 'ਚ ਇਸ ਹੋਟਲ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ ,ਮੁੰਬਈ: ਬੀਤੀ ਰਾਤ ਮੁੰਬਈ ਦੇ ਨਰੀਮਨ ਪੁਆਇੰਟ ਇਲਾਕੇ 'ਚ ਟਰਾਈਡੈਂਟ ਹੋਟਲ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਇਹ ਅੱਗ ਗਰਾਊਂਡ ਫਲੋਰ 'ਚ ਇਕ ਸ਼ੋਅਰੂਮ 'ਚ ਲੱਗੀ।ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। [caption id="attachment_230517" align="aligncenter" width="300"]mumbai hotel ਮੁੰਬਈ 'ਚ ਇਸ ਹੋਟਲ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ[/caption] ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੂੰ ਲਗਾਇਆ ਗਿਆ। ਹੋਰ ਪੜ੍ਹੋ: ਬੱਬੂ ਮਾਨ ਨੇ ਇੱਕ ਵਾਰ ਫਿਰ ਜਿੱਤਿਆ ਚਾਹੁੰਣ ਵਾਲਿਆਂ ਦਾ ਦਿਲ, ਕੀਤਾ ਇਹ ਪੁੰਨ ਵਾਲਾ ਕੰਮ, ਵੀਡੀਓ ਵਾਇਰਲ ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਦਾ ਸਥਾਨ ਦਾ ਜਾਇਜਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉੱਪਨਗਰੀ ਅੰਧੇਰੀ ਦੇ ਮਰੋਲ 'ਚ ਈ.ਐੱਸ.ਆਈ.ਸੀ. ਕਾਮਗਾਰ ਹਸਪਤਾਲ 'ਚ ਜ਼ਬਰਦਸਤ ਅੱਗ ਦੀ ਘਟਨਾ ਸਾਹਮਣੇ ਆਈ ਸੀ। ਇਸ ਹਸਪਤਾਲ 'ਚ ਅੱਗ ਲੱਗਣ ਦੀ ਘਟਨਾ 'ਚ 9 ਲੋਕਾਂ ਦੀ ਮੌਤ ਹੋ ਗਈ ਸੀ। -PTC News

Top News view more...

Latest News view more...