Tue, Apr 23, 2024
Whatsapp

ਨਾਭਾ 'ਚ ਪ੍ਰਸ਼ਾਸਨ ਵੱਲੋਂ ਅਕਾਲੀ ਉਮੀਦਵਾਰਾਂ ਨੂੰ ਨਹੀਂ ਦਿੱਤਾ ਗਿਆ ਚੋਣ ਨਿਸ਼ਾਨ ,ਰੋਹ 'ਚ ਆਏ ਅਕਾਲੀ ਵਰਕਰ

Written by  Shanker Badra -- September 11th 2018 01:49 PM -- Updated: September 11th 2018 06:26 PM
ਨਾਭਾ 'ਚ ਪ੍ਰਸ਼ਾਸਨ ਵੱਲੋਂ ਅਕਾਲੀ ਉਮੀਦਵਾਰਾਂ ਨੂੰ ਨਹੀਂ ਦਿੱਤਾ ਗਿਆ ਚੋਣ ਨਿਸ਼ਾਨ ,ਰੋਹ 'ਚ ਆਏ ਅਕਾਲੀ ਵਰਕਰ

ਨਾਭਾ 'ਚ ਪ੍ਰਸ਼ਾਸਨ ਵੱਲੋਂ ਅਕਾਲੀ ਉਮੀਦਵਾਰਾਂ ਨੂੰ ਨਹੀਂ ਦਿੱਤਾ ਗਿਆ ਚੋਣ ਨਿਸ਼ਾਨ ,ਰੋਹ 'ਚ ਆਏ ਅਕਾਲੀ ਵਰਕਰ

ਨਾਭਾ 'ਚ ਪ੍ਰਸ਼ਾਸਨ ਵੱਲੋਂ ਅਕਾਲੀ ਉਮੀਦਵਾਰਾਂ ਨੂੰ ਨਹੀਂ ਦਿੱਤਾ ਗਿਆ ਚੋਣ ਨਿਸ਼ਾਨ ,ਰੋਹ 'ਚ ਆਏ ਅਕਾਲੀ ਵਰਕਰ:ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ।ਜਿਸ ਦੇ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਆਖ਼ਰੀ ਦਿਨ ਹੈ।ਇਸ ਦੇ ਨਾਲ ਹੀ ਅੱਜ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਜਾ ਰਹੇ ਹਨ। ਨਾਭਾ 'ਚ ਪ੍ਰਸ਼ਾਸਨ ਵੱਲੋਂ ਅਕਾਲੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੇ ਰੋਸ ਵਜੋਂ ਅਕਾਲੀ ਵਰਕਰਾਂ ਨੇ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਹੈ। ਅਕਾਲੀ ਵਰਕਰਾਂ ਨੇ ਇਸ ਨੂੰ ਕਾਂਗਰਸ ਦੀ ਧੱਕੇਸ਼ਾਹੀ ਦੱਸਿਆ ਹੈ।ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦੌਰਾਨ ਕਾਂਗਰਸ ਵੱਲੋਂ ਅਕਾਲੀ ਵਰਕਰਾਂ 'ਤੇ ਹਮਲੇ ਕੀਤੇ ਜਾ ਰਹੇ ਹਨ। -PTCNews


Top News view more...

Latest News view more...