Thu, Apr 18, 2024
Whatsapp

ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ

Written by  Shanker Badra -- July 15th 2019 10:24 PM
ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ

ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ

ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ :ਸੰਗਰੂਰ : ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਮੌਤ ਹੋ ਗਈ ਹੈ। ਉਹਦੇ ਖ਼ਿਲਾਫ਼ ਬਾਰਾਂ ਪਰਚੇ ਦਰਜ ਸਨ ਅਤੇ ਕੁੱਝ 'ਚ ਉਹ ਬਰੀ ਹੋ ਗਿਆ ਸੀ। [caption id="attachment_318667" align="aligncenter" width="300"]Nabha jail khand Accused Gangster Charanpreet Singh Channa Death ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਹਵਾਲਾਤੀ ਵਜੋਂ ਛੇ ਮਹੀਨੇ ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਸੀ। ਉੱਥੇ ਉਸ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ ਗਿਆ ਸੀ ਪਰ ਡਾਕਟਰਾਂ ਨੇ ਉਸਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਸੀ। [caption id="attachment_318668" align="aligncenter" width="300"]Nabha jail khand Accused Gangster Charanpreet Singh Channa Death ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹੁਣ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿਚ ਦੋ ਗਰੁੱਪਾਂ ਵਿਚਾਲੇ ਹੋਈ ਝੜਪ , ਦੋ ਕੈਦੀ ਜ਼ਖ਼ਮੀ ਜਿਥੇ ਉਸ ਨੂੰ ਆਈਸੀਯੂ ਵਿੱਚ ਦਾਖਲ ਕੀਤਾ ਗਿਆ ਸੀ ਪਰ ਰਾਤੀ ਕਰੀਬ ਨੌ ਵਜੇ ਉਸਦੀ ਮੌਤ ਹੋ ਗਈ। ਦੱਸ ਦੇਈਏ ਕਿ ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਇੱਕ ਜਨਵਰੀ 2019 ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਸੀ। -PTCNews


Top News view more...

Latest News view more...