ਨਾਭਾ -ਮਲੇਰਕੋਟਲਾ ਰੋਡ ‘ਤੇ 38 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Nabha-Mallarkotla road young man Sharp weapons With Murder
ਨਾਭਾ -ਮਲੇਰਕੋਟਲਾ ਰੋਡ 'ਤੇ 38 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਨਾਭਾ -ਮਲੇਰਕੋਟਲਾ ਰੋਡ ‘ਤੇ 38 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ:ਨਾਭਾ : ਨਾਭਾ -ਮਲੇਰਕੋਟਲਾ ਰੋਡ ‘ਤੇ ਪਿੰਡ ਢੀਂਗੀ ਦੇ ਨਜ਼ਦੀਕ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਹੈ।ਮ੍ਰਿਤਕ ਦੀ ਪਛਾਣ 38 ਸਾਲਾ ਸ਼ਮਸ਼ਾਦ ਖ਼ਾਨ ਵਾਸੀ ਹਰੀਗੜ੍ਹ ਵਜੋਂ ਹੋਈ ਹੈ।

Nabha-Mallarkotla road young man Sharp weapons With Murder
ਨਾਭਾ -ਮਲੇਰਕੋਟਲਾ ਰੋਡ ‘ਤੇ 38 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬੀਤੀ ਰਾਤ ਆਪਣੇ ਕੰਮ ਤੋਂ ਵਾਪਸ ਘਰ (ਹਰੀਗੜ੍ਹ) ਜਾ ਰਿਹਾ ਸੀ।ਇਸ ਦੌਰਾਨ ਪਿੰਡ ਢੀਂਗੀ ਦੇ ਨਜ਼ਦੀਕ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਕਤਲ ਕਰ ਦਿੱਤਾ ,ਜਿਸ ਦੀ ਮੌਕੇ ‘ਤੇ ਮੌਤ ਹੋ ਗਈ ਹੈ।

Nabha-Mallarkotla road young man Sharp weapons With Murder
ਨਾਭਾ -ਮਲੇਰਕੋਟਲਾ ਰੋਡ ‘ਤੇ 38 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜਿਸ ਤੋਂ ਬਾਅਦ ਪੁਲਸ ਵੱਲੋਂ ਉਸਦੀ ਲਾਸ਼ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਆਂਦਾ ਗਿਆ।ਮ੍ਰਿਤਕ ਸ਼ਮਸ਼ਾਦ ਨਾਭਾ ਦੇ ਬੌੜਾਂ ਗੇਟ ਵਿਖੇ ਲੋਹੇ ਦੀ ਦੁਕਾਨ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ।

Nabha-Mallarkotla road young man Sharp weapons With Murder
ਨਾਭਾ -ਮਲੇਰਕੋਟਲਾ ਰੋਡ ‘ਤੇ 38 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ , ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਨੇ ਰਾਹੁਲ ਗਾਂਧੀ

ਇਸ ਸਬੰਧੀ ਡੀਐਸਪੀ ਨਾਭਾ ਬਰਿੰਦਰਜੀਤ ਸਿੰਘ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
-PTCNews