Fri, Apr 26, 2024
Whatsapp

ਨਾਭਾ : ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੇ ਦੋ ਬੱਚਿਆਂ ਸਮੇਤ ਭਾਖੜਾ ਨਹਿਰ 'ਚ ਮਾਰੀ ਛਾਲ

Written by  Shanker Badra -- January 16th 2019 03:10 PM -- Updated: January 16th 2019 04:18 PM
ਨਾਭਾ : ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੇ ਦੋ ਬੱਚਿਆਂ ਸਮੇਤ ਭਾਖੜਾ ਨਹਿਰ 'ਚ ਮਾਰੀ ਛਾਲ

ਨਾਭਾ : ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੇ ਦੋ ਬੱਚਿਆਂ ਸਮੇਤ ਭਾਖੜਾ ਨਹਿਰ 'ਚ ਮਾਰੀ ਛਾਲ

ਨਾਭਾ : ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੇ ਦੋ ਬੱਚਿਆਂ ਸਮੇਤ ਭਾਖੜਾ ਨਹਿਰ 'ਚ ਮਾਰੀ ਛਾਲ:ਨਾਭਾ : ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੇ ਦੋ ਬੱਚਿਆਂ ਸਮੇਤ ਨਾਭਾ ਰੋਡ ਸਥਿਤ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ ਹੈ।ਇਸ ਦੌਰਾਨ ਪਿਤਾ ਅਤੇ ਪੁੱਤਰ ਨਹਿਰ 'ਚ ਰੁੜ੍ਹ ਗਏ ਹਨ ਜਦਕਿ ਮਾਂ ਤੇ ਲੜਕੀ ਨੂੰ ਲੋਕਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਜ਼ਿੰਦਾ ਬਾਹਰ ਕੱਢ ਲਿਆ ਹੈ। [caption id="attachment_241219" align="aligncenter" width="300"]Nabha Person family Including Bhakra canal Bole jump
ਨਾਭਾ : ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੇ ਦੋ ਬੱਚਿਆਂ ਸਮੇਤ ਭਾਖੜਾ ਨਹਿਰ 'ਚ ਮਾਰੀ ਛਾਲ[/caption] ਜਿਸ ਤੋਂ ਬਾਅਦ ਨਹਿਰ ਚੋਂ ਜ਼ਿੰਦਾ ਕੱਢੀ ਬੱਚੀ ਅਤੇ ਉਸ ਦੀ ਮਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। [caption id="attachment_241220" align="aligncenter" width="300"]Nabha Person family Including Bhakra canal Bole jump
ਨਾਭਾ : ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੇ ਦੋ ਬੱਚਿਆਂ ਸਮੇਤ ਭਾਖੜਾ ਨਹਿਰ 'ਚ ਮਾਰੀ ਛਾਲ[/caption] ਇਸ ਦੇ ਨਾਲ ਹੀ ਗੋਤਾਖੋਰਾਂ ਨੇ ਨਹਿਰ 'ਚ ਕਰੀਬ 11 ਸਾਲ ਦੇ ਲੜਕੇ ਦੀ ਲਾਸ਼ ਕੱਢ ਲਈ ਹੈ ਪਰ ਪਿਤਾ ਦਾ ਕੋਈ ਥਹੁ-ਪਤਾ ਨਹੀਂ ਲੱਗ ਰਿਹਾ।ਉਕਤ ਵਿਅਕਤੀ ਦੀ ਨਹਿਰ 'ਚੋਂ ਲਾਸ਼ ਲੱਭਣ ਲਈ ਗੋਤਾਖੋਰਾਂ ਦੀ ਟੀਮ ਜੁੱਟ ਗਈ ਹੈ। [caption id="attachment_241218" align="aligncenter" width="300"]Nabha Person family Including Bhakra canal Bole jump
ਨਾਭਾ : ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੇ ਦੋ ਬੱਚਿਆਂ ਸਮੇਤ ਭਾਖੜਾ ਨਹਿਰ 'ਚ ਮਾਰੀ ਛਾਲ[/caption] ਇਸ ਵਿਅਕਤੀ ਵੱਲੋਂ ਆਪਣੇ ਪੂਰੇ ਪਰਿਵਾਰ ਸਮੇਤ ਭਾਖੜਾ ਨਹਿਰ 'ਚ ਛਾਲ ਕਿਉਂ ਮਾਰੀ ਗਈ ,ਇਸ ਦੇ ਕਾਰਨਾਂ ਬਾਰੇ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ।ਜਿਸ ਦੇ ਲਈ ਪੁਲਿਸ ਜਾਂਚ ਕਰ ਰਹੀ ਹੈ। -PTCNews


Top News view more...

Latest News view more...