Tue, Apr 16, 2024
Whatsapp

ਨਾਭਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਨਕਦੀ ਸਮੇਤ ਕੀਤਾ ਕਾਬੂ

Written by  Shanker Badra -- March 18th 2019 04:11 PM -- Updated: March 18th 2019 04:12 PM
ਨਾਭਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਨਕਦੀ ਸਮੇਤ ਕੀਤਾ ਕਾਬੂ

ਨਾਭਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਨਕਦੀ ਸਮੇਤ ਕੀਤਾ ਕਾਬੂ

ਨਾਭਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਨਕਦੀ ਸਮੇਤ ਕੀਤਾ ਕਾਬੂ:ਨਾਭਾ : ਲੋਕ ਸਭਾ ਚੋਣਾਂ ਦੀ ਤਾਰੀਕ ਦਾ ਐਲਾਨ ਹੁੰਦਿਆਂ ਹੀ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲੱਗ ਗਿਆ ਹੈ।ਜਿਸ ਦੇ ਤਹਿਤ ਪੁਲਿਸ- ਪ੍ਰਸ਼ਾਸਨ ਕਾਫ਼ੀ ਸਰਗਰਮ ਹੋ ਗਿਆ ਹੈ।ਇਨ੍ਹਾਂ ਚੋਣਾਂ ਵਿੱਚ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਪੈਸਿਆਂ ਨਾਲ ਵੋਟਰਾਂ ਨੂੰ ਖਰੀਦ ਨਾ ਸਕੇ ,ਇਸ ਕਰਕੇ ਦੇਸ਼ ਭਰ ਵਿੱਚ ਜਗ੍ਹਾ -ਜਗ੍ਹਾ ਚੈਕਿੰਗ ਹੋ ਰਹੀ ਹੈ।ਇਸ ਤਰ੍ਹਾਂ ਨਾਭਾ ਪੁਲਿਸ ਵੀ ਕਾਫ਼ੀ ਸਰਗਰਮ ਹੋ ਗਈ ਹੈ। [caption id="attachment_271111" align="aligncenter" width="300"]Nabha Police lakhs Rs cash Including one person Arrested
ਨਾਭਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਨਕਦੀ ਸਮੇਤ ਕੀਤਾ ਕਾਬੂ[/caption] ਇਸ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਨਕਦੀ ਸਣੇ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਦੇ ਦੱਸਣ ਮੁਤਾਬਕ ਇਸ ਵਿਅਕਤੀ ਕੋਲੋਂ ਕੁੱਲ 13 ਲੱਖ, 40 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ ਅਤੇ ਉਸ ਨੇ ਇਹ ਪੈਸੇ ਬੈਗ 'ਚ ਲੁਕੋ ਕੇ ਰੱਖੇ ਸਨ। [caption id="attachment_271113" align="aligncenter" width="300"]Nabha Police lakhs Rs cash Including one person Arrested
ਨਾਭਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਨਕਦੀ ਸਮੇਤ ਕੀਤਾ ਕਾਬੂ[/caption] ਇਸ ਮਾਮਲੇ 'ਤੇ ਡੀ.ਐੱਸ.ਪੀ. ਵਰਿੰਦਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਹੈ ਕਿ ਪੁਲਿਸ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅੱਜ ਸਵੇਰੇ ਨਾਭਾ ਪੁਲਿਸ ਨੇ ਕਈ ਥਾਈਂ ਸਰਚ ਅਪਰੇਸ਼ਨ ਚਲਾਇਆ ਸੀ।ਇਸ ਦੌਰਾਨ ਬੱਸ 'ਚੋਂ ਇੱਕ ਵਿਅਕਤੀ ਕੋਲੋਂ ਕੁੱਲ 13 ਲੱਖ, 40 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ। [caption id="attachment_271112" align="aligncenter" width="300"]Nabha Police lakhs Rs cash Including one person Arrested
ਨਾਭਾ : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਲੱਖਾਂ ਰੁਪਏ ਦੀ ਨਕਦੀ ਸਮੇਤ ਕੀਤਾ ਕਾਬੂ[/caption] ਜਦੋਂ ਪੁਲਿਸ ਨੇ ਉਕਤ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਤਾਂ ਉਹ ਇਨ੍ਹਾਂ ਪੈਸਿਆਂ ਦਾ ਹਿਸਾਬ ਨਹੀਂ ਦੇ ਸਕਿਆ।ਪੁਲਿਸ ਨੇ ਇਸ ਮਾਮਲੇ ਨੂੰ ਅਗਲੇਰੀ ਜਾਂਚ ਲਈ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨਿਊਜ਼ਲੈਂਡ ਦੀ ਮਸਜਿਦ ‘ਚ 50 ਲੋਕਾਂ ਦਾ ਕਤਲ ਕਰਨ ਵਾਲੇ ਹਮਲਾਵਰ ਨੇ ਹਟਾਇਆ ਆਪਣਾ ਵਕੀਲ , ਖੁਦ ਲੜੇਗਾ ਕੇਸ -PTCNews


Top News view more...

Latest News view more...