Tue, Apr 16, 2024
Whatsapp

ਨਾਭਾ: ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਦਿੱਤਾ ਅਸਤੀਫਾ, ਸਿੱਧੂ ਦੇ PA 'ਤੇ ਲਗਾਏ ਗੰਭੀਰ ਇਲਜ਼ਾਮ

Written by  Jashan A -- March 19th 2019 02:41 PM -- Updated: March 19th 2019 03:28 PM
ਨਾਭਾ: ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਦਿੱਤਾ ਅਸਤੀਫਾ, ਸਿੱਧੂ ਦੇ PA 'ਤੇ ਲਗਾਏ ਗੰਭੀਰ ਇਲਜ਼ਾਮ

ਨਾਭਾ: ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਦਿੱਤਾ ਅਸਤੀਫਾ, ਸਿੱਧੂ ਦੇ PA 'ਤੇ ਲਗਾਏ ਗੰਭੀਰ ਇਲਜ਼ਾਮ

ਨਾਭਾ: ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਦਿੱਤਾ ਅਸਤੀਫਾ, ਸਿੱਧੂ ਦੇ PA 'ਤੇ ਲਗਾਏ ਗੰਭੀਰ ਇਲਜ਼ਾਮ,ਨਾਭਾ: ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪੀ.ਏ ਵਿਵਾਦਾਂ 'ਚ ਘਿਰਦੇ ਨਜ਼ਰ ਆ ਰਿਹਾ। ਦਰਅਸਲ ਸਥਾਨਕ ਸਰਕਾਰ ਵਿਭਾਗ ਦੇ ਉੱਤੇ ਅਫਸਰਾਂ ਨੂੰ ਰਿਸ਼ਵਤ ਦੇ ਲਈ ਮਜ਼ਬੂਰ ਕਰਨ ਦਾ ਵੱਡਾ ਇਲਜ਼ਾਮ ਲੱਗਿਆ ਹੈ। [caption id="attachment_271577" align="aligncenter" width="300"]nabha ਨਾਭਾ: ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਦਿੱਤਾ ਅਸਤੀਫਾ, ਸਿੱਧੂ ਦੇ PA 'ਤੇ ਲਗਾਏ ਗੰਭੀਰ ਇਲਜ਼ਾਮ[/caption] ਸਿੱਧੂ ਦੇ ਪੀਏ ਬਨੀ ਦੇ ਉੱਤੇ ਰਿਸ਼ਵਤ ਦੇ ਲਈ ਤੰਗ ਪ੍ਰੇਸ਼ਾਨ ਕਰਨ ਦਾ ਵੱਡਾ ਆਰੋਪ ਲੱਗਿਆ ਹੈ। ਨਾਭਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਾਕੇਸ਼ ਕੁਮਾਰ ਵੱਲੋ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। [caption id="attachment_271576" align="aligncenter" width="300"]nabha ਨਾਭਾ: ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਦਿੱਤਾ ਅਸਤੀਫਾ, ਸਿੱਧੂ ਦੇ PA 'ਤੇ ਲਗਾਏ ਗੰਭੀਰ ਇਲਜ਼ਾਮ[/caption] ਰਾਕੇਸ਼ ਕੁਮਾਰ ਨੇ ਕਿਹਾ ਕਿ ਬਨੀ ਉਹਨਾਂ ਨੂੰ ਸਥਾਨਕ ਪੱਧਰ ‘ਤੇ ਵੀ ਧਮਕੀਆਂ ਦੇ ਰਿਹਾ ਸੀ। ਰਾਕੇਸ਼ ਕੁਮਾਰ ਵੱਲੋਂ ਦਿੱਤੇ ਗਏ ਅਸਤੀਫ਼ੇ ਨਾਲ ਸਰਕਾਰ ਦੇ ਭ੍ਰਿਸ਼ਟਾਚਾਰ ਖਿਲਾਫ ਕੀਤੇ ਗਏ ਦਾਅਵਿਆਂ ਦੀ ਪੋਲ ਖੁੱਲ ਗਈ ਹੈ। -PTC News


Top News view more...

Latest News view more...