Fri, Apr 19, 2024
Whatsapp

ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ

Written by  Jashan A -- June 12th 2019 01:34 PM -- Updated: June 12th 2019 01:35 PM
ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ

ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ

ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ,ਨਾਭਾ: ਪੰਜਾਬ 'ਚ ਆਏ ਦਿਨ ਖੁਦਕੁਸ਼ੀਆਂ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਘਰਾਂ 'ਚ ਸੱਥਰ ਵਿਛ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਨਾਭਾ ਦੇ ਭਾਦਸੋਂ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। [caption id="attachment_305797" align="aligncenter" width="300"]nbh ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ[/caption] ਮ੍ਰਿਤਕ ਦੀ ਪਛਾਣ ਸੁਖਜੀਵਨ ਖਾਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਜੀਵਨ ਖਾਨ ਨੂੰ ਘਰੇਲੂ ਪਰੇਸ਼ਾਨੀ ਸੀ, ਜਿਸ ਕਾਰਨ ਉਸ ਨੇ ਫਾਹਾ ਲਗਾ ਕੇ ਜੀਵਨਲੀਲਾ ਖਤਮ ਕਰ ਲਈ। ਹੋਰ ਪੜ੍ਹੋ:ਪਟਿਆਲਾ: ਸਹੁਰਾ ਪਰਿਵਾਰ ਕਰਦਾ ਸੀ ਦਾਜ ਦੀ ਮੰਗ, ਅੱਕ ਕੇ ਲੜਕੀ ਨੇ ਚੁੱਕਿਆ ਇਹ ਕਦਮ [caption id="attachment_305796" align="aligncenter" width="300"]nbh ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ[/caption] ਮ੍ਰਿਤਕ ਆਪਣੇ ਪਿੱਛੇ 3 ਪੁੱਤਰ ਅਤੇ ਪਤਨੀ ਨੂੰ ਰੋਂਦੇ-ਕੁਰਲਾਉਂਦੇ ਛੱਡ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...