Thu, Apr 25, 2024
Whatsapp

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Written by  Jashan A -- February 09th 2020 10:23 AM -- Updated: February 09th 2020 11:30 AM
ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਨਵਾਂਸ਼ਹਿਰ:ਭਗਤ ਰਵਿਦਾਸ ਮਹਾਰਾਜ ਜੀ ਦੇ 643ਵੇਂ ਪ੍ਰਕਾਸ਼ ਨੂੰ ਸਮਰਪਿਤ ਬੀਤੇ ਦਿਨ ਨਵਾਂਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੀ ਬਣਦੀ ਸੇਵਾ ਨਿਭਾਈ। ਇਹ ਵਿਸ਼ਾਲ ਨਗਰ ਕੀਰਤਨ ਨਵਾਂਸ਼ਹਿਰ ਦੇ ਵੱਖ ਵੱਖ ਬਜਾਰਾਂ 'ਚੋ ਹੁੰਦਾ ਹੋਇਆ ਦੇਰ ਸ਼ਾਮ ਰਵਿਦਾਸ ਮੰਦਿਰ ਜਾ ਕੇ ਸਮਾਪਤ ਹੋਇਆ। Nagar Kirtan Ji ਇਸ ਮੌਕੇ ਨਿੱਕੂ ਰਾਮ ਜਨਾਗਲ ਪ੍ਰਧਾਨ ਸਾਹਿਬ ਸ਼੍ਰੀ ਕਾਂਸ਼ੀ ਸਮਾਜ ਭਲਾਈ ਸੋਸਾਇਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਵਿਦਾਸ ਮਹਾਰਾਜ ਜੀ ਦੇ 643ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈ। ਹੋਰ ਪੜ੍ਹੋ: ਜਲੰਧਰ 'ਚ 27 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ Nagar Kirtan Ji ਉਹਨਾਂ ਕਿਹਾ ਸਾਨੂੰ ਗੁਰੂ ਪੀਰਾਂ ਦੇ ਦੱਸੇ ਹੋਏ ਮਾਰਗਾਂ 'ਤੇ ਚੱਲਣਾ ਚਾਹੀਦਾ ਹੈ। ਭਗਤ ਰਵਿਦਾਸ ਦਾ ਜੋ ਸੁਪਨਾ ਸੀ ਬੇਗਮਪੁਰਾ ਸ਼ਹਿਰ ਵਾਸਨਾ ਹੈ, ਗੁਰੂ ਸਾਹਿਬ ਦੇ ਉਸ ਅਧੂਰੇ ਸੁਪਨੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ। -PTC News


Top News view more...

Latest News view more...