Thu, Apr 18, 2024
Whatsapp

ਕਾਰ ਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ, ਮਹਿਲਾ ਦੀ ਮੌਤ, 4 ਜ਼ਖਮੀ

Written by  Jashan A -- November 05th 2019 09:46 AM
ਕਾਰ ਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ, ਮਹਿਲਾ ਦੀ ਮੌਤ, 4 ਜ਼ਖਮੀ

ਕਾਰ ਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ, ਮਹਿਲਾ ਦੀ ਮੌਤ, 4 ਜ਼ਖਮੀ

ਕਾਰ ਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ, ਮਹਿਲਾ ਦੀ ਮੌਤ, 4 ਜ਼ਖਮੀ,ਨੰਗਲ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤੇਜ਼ ਰਫ਼ਤਾਰ ਕਾਰਨ ਸੜਕੀ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Road Accidentਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਪੈਂਦੇ ਪਿੰਡ ਕਲਇਤਰਾ ਕੋਲ ਵਾਪਰਿਆ ਹੈ, ਜਿਥੇ ਜੀਪ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਹੋਰ ਪੜ੍ਹੋ: ਹੁਣ ਗਿੱਪੀ ਗਰੇਵਾਲ ਨਾਲ ਵੱਡੇ ਪਰਦੇ 'ਤੇ ਨਜ਼ਰ ਆਵੇਗਾ ਸਮਾਜਸੇਵੀ ਅਨਮੋਲ ਕਵਾਤਰਾ Road Accidentਇਸ ਹਾਦਸੇ ਦੌਰਾਨ ਕਾਰ 'ਚ ਸਵਾਰ 5 ਲੋਕਾਂ ਵਿੱਚੋਂ 1 ਮਹਿਲਾ ਦੀ ਮੌਤ ਹੋ ਗਈ, ਜਦਕਿ 4 ਹੋਰ ਗੰਭੀਰ ਜ਼ਖਮੀ ਹੈ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ। Road Accidentਹਾਦਸਾ ਇਨ੍ਹਾਂ ਭਿਆਨਕ ਸੀ ਕਿ ਗੱਡੀਆਂ ਦੇ ਪਰਖਚੇ ਉੱਡ ਗਏ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...