Sat, Apr 27, 2024
Whatsapp

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ

Written by  Shanker Badra -- May 24th 2019 08:45 PM -- Updated: May 24th 2019 08:46 PM
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਤਰੀ ਮੰਡਲ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ।ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ ਤੋਂ ਬਾਅਦ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਸੌਂਪਿਆ ਹੈ। [caption id="attachment_299682" align="aligncenter" width="300"]narendra-modi-cabinet-meeting-after-resigns-submitted-president
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ[/caption] ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਅਤੇ ਨਵੀਂ ਸਰਕਾਰ ਬਣਨ ਤੱਕ ਉਨ੍ਹਾਂ ਨੂੰ ਅਹੁਦੇ ਉੱਤੇ ਬਣੇ ਰਹਿਣ ਦੀ ਅਪੀਲ ਕੀਤੀ ਹੈ।ਇਸ ਤੋਂ ਪਹਿਲਾਂ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਈ ਹੈ।ਇਸ ਮੀਟਿੰਗ 'ਚ ਕੈਬਨਿਟ ਵਲੋਂ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ। [caption id="attachment_299683" align="aligncenter" width="300"]narendra-modi-cabinet-meeting-after-resigns-submitted-president
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :PRTC ਬੱਸ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਵੱਡਾ ਹਾਦਸਾ ,ਕਈ ਸਵਾਰੀਆਂ ਜ਼ਖਮੀ ਇਸ ਬਾਰੇ ਕੈਬਨਿਟ ਵਿਚ ਇਸ ਪ੍ਰਸਤਾਵ ਦੇ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੀ ਦੀ ਮਨਜ਼ੂਰੀ ਦੇਣਗੇ। 16ਵੀਂ ਲੋਕ ਸਭਾ ਦਾ ਕਾਰਜਕਾਲ 3 ਜੂਨ ਨੂੰ ਖ਼ਤਮ ਹੋ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਮੋਦੀ 30 ਮਈ ਨੂੰ ਸਹੁੰ ਚੁੱਕ ਸਕਦੇ ਹਨ।ਇਸ ਸਦਨ ਦੇ ਗਠਨ ਦੀ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ। -PTCNews


Top News view more...

Latest News view more...