Sat, May 24, 2025
Whatsapp

ਸਹੁੰ ਚੁੱਕਣ ਤੋਂ ਬਾਅਦ PM ਮੋਦੀ ਦਾ ਪਹਿਲਾ ਟਵੀਟ, ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਨੂੰ ਦਿੱਤੀ ਵਧਾਈ

Reported by:  PTC News Desk  Edited by:  Jashan A -- May 31st 2019 08:15 AM
ਸਹੁੰ ਚੁੱਕਣ ਤੋਂ ਬਾਅਦ PM ਮੋਦੀ ਦਾ ਪਹਿਲਾ ਟਵੀਟ, ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਨੂੰ ਦਿੱਤੀ ਵਧਾਈ

ਸਹੁੰ ਚੁੱਕਣ ਤੋਂ ਬਾਅਦ PM ਮੋਦੀ ਦਾ ਪਹਿਲਾ ਟਵੀਟ, ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਨੂੰ ਦਿੱਤੀ ਵਧਾਈ

ਸਹੁੰ ਚੁੱਕਣ ਤੋਂ ਬਾਅਦ PM ਮੋਦੀ ਦਾ ਪਹਿਲਾ ਟਵੀਟ, ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਨੂੰ ਦਿੱਤੀ ਵਧਾਈ,ਨਵੀਂ ਦਿੱਲੀ: ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਮਗਰੋਂ ਨਰਿੰਦਰ ਮੋਦੀ ਨੇ ਦੂਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ।ਰਾਸ਼ਟਰਪਤੀ ਭਵਨ ‘ਚ ਹੋਏ ਇਸ ਸਮਾਗਮ ‘ਚ ਪ੍ਰਧਾਨ ਮੰਤਰੀ ਨਾਲ-ਨਾਲ ਉਨ੍ਹਾਂ ਦੇ ਮੰਤਰੀ ਮੰਡਲ ਨੇ ਵੀ ਸਹੁੰ ਚੁੱਕੀ ਹੈ। ਜਿਸ ਤੋਂ ਬਾਅਦ ਉਹਨਾਂ ਨੇ ਸਾਰੇ ਮੰਤਰੀਆਂ ਨੂੰ ਵਧਾਈ ਦਿੱਤੀ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਹੁੰ ਚੁੱਕਣ ਤੋਂ ਬਾਅਦ ਪਹਿਲਾ ਟਵੀਟ ਕਰਦੇ ਹੋਏ ਕਿਹਾ ਕਿ ਦੇਸ਼ ਦੇ ਵਿਕਾਸ ਲਈ ਮਿਲ ਕੇ ਕੰਮ ਕਰਦੇ ਰਹਾਂਗੇ।

ਹੋਰ ਪੜ੍ਹੋ:ਰਾਹੁਲ ਗਾਂਧੀ ਦਾ ਬਰਗਾੜੀ ਆਉੁਣਾ ਸਿੱਖ ਧਰਮ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ: ਮਜੀਠੀਆ ਉਨ੍ਹਾਂ ਨੇ ਆਪਣੇ ਟਵੀਟ 'ਚ ਕਿਹਾ ਕਿ ਟੀਮ 'ਚ ਬਹਿਤਰੀਨ ਕੰਮ ਕਰਨ ਵਾਲੇ ਸੰਸਦ ਮੈਂਬਰ ਹਨ। ਪੀ.ਐੱਮ. ਮੋਦੀ ਨੇ ਕਿਹਾ, ''ਨਵੀਂ ਟੀਮ ਯੂਵਾ ਉਰਜਾ ਤੇ ਪ੍ਰਸ਼ਾਸਨਿਕ ਅਨੁਭਵ ਦਾ ਤਾਲਮੇਲ ਹੈ।'' ਜ਼ਿਕਰ ਏ ਖਾਸ ਹੈ ਕਿ ਇਸ ਸਹੁੰ ਚੁੱਕ ਸਮਾਗਮ ’ਚ ਵਿਰੋਧੀ ਧਿਰ ਦੇ ਆਗੂ ,ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਸਾਰੇ ਰਾਜਪਾਲ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰ ਤੇ ਸੂਬਿਆਂ ਦੇ ਸੀਨੀਅਰ ਭਾਜਪਾ ਆਗੂ ਮੌਜੂਦ ਸਨ।ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਵੀ ਮੌਜੂਦ ਸਨ। -PTC News

Top News view more...

Latest News view more...

PTC NETWORK