"ਹਰਸਿਮਰਤ ਬਾਦਲ ਨੇ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ ਹਨ" ਕੇਂਦਰੀ ਮੰਤਰੀ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਨੇ ਦਿੱਤੀਆਂ ਸ਼ੁਭ ਇੱਛਾਵਾਂ, ਕੀਤੇ ਇਹ ਟਵੀਟ!
"ਹਰਸਿਮਰਤ ਬਾਦਲ ਨੇ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ ਹਨ" ਕੇਂਦਰੀ ਮੰਤਰੀ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਨੇ ਦਿੱਤੀਆਂ ਸ਼ੁਭ ਇੱਛਾਵਾਂ, ਕੀਤੇ ਇਹ ਟਵੀਟ!
ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਨੇ ਸ਼ੁਭ ਇੱਛਾਵਾਂ ਦਿੰਦਿਆਂ ਟਵੀਟ ਕੀਤੇ ਹਨ। "ਹਰਸਿਮਰਤ ਬਾਦਲ ਨੇ ਭਾਰਤ ਨੂੰ ਫੂਡ ਪ੍ਰੋਸੈਸਿੰਗ ਹੱਬ ਬਣਾਉਣ ਲਈ ਅਣਥੱਕ ਕੰਮ ਕੀਤੇ ਹਨ। ਦੇਸ਼ ਦੇ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹਰਸਿਮਰਤ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਦੇ ਲੰਮੇ ਅਤੇ ਸਿਹਤਮੰਦ ਜੀਵਨ ਲਈ ਦੁਆ ਕਰਦਾ ਹਾ " ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ।Birthday wishes to Union Minister @HarsimratBadal_ Ji. She is working tirelessly towards making India a hub for food processing, particularly so that our hardworking farmers benefit. I pray for her long and healthy life. — Narendra Modi (@narendramodi) July 25, 2018
ਇਸ ਤੋਂ ਇਲਾਵਾ ਆਦੇਸ਼ ਪ੍ਰਤਾਪ ਸਿੰਘ ਨੇ ਟਵੀਟ ਕਰਦਿਆਂ ਲਿਖਿਆ, "ਪੰਜਾਬ ਦੀ ਧੀ ਹਰਸਿਮਰਤ ਬਾਦਲ ਨੂੰ ਜਨਮਦਿਨ ਦੀਆਂ ਬਹੁਤ ਮੁਬਾਰਕਾਂ, ਜਿੰਨ੍ਹਾਂ ਨੇ ਪੰਜਾਬੀਆਂ ਦੇ ਹੱਕ ਦੀ ਹਮੇਸ਼ਾ ਗੱਲ ਕੀਤੀ।"केन्द्रीय मंत्री श्रीमती @HarsimratBadal_ जी को जन्मदिवस की हार्दिक शुभकामनाएं। ईश्वर से आपके उत्तम स्वास्थ्य, मंगलमय जीवन एवं दीर्घायु की कामना करता हूँ।
— Arjun Ram Meghwal (@arjunrammeghwal) July 25, 2018
"ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਜੀ ਨੂੰ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਈਸ਼ਵਰ ਤੁਹਾਨੂੰ ਵਧੀਆ ਸਿਹਤ, ਅਤੇ ਜੀਵਨ ਅਤੇ ਲੰਬੀ ਉਮਰ ਦੇਵੇ" ਅਰਜੁਨ ਰਾਮ ਮੇਘਵਾਲ ਨੇ ਟਵੀਟ ਕਰਦਿਆਂ ਲਿਖਿਆ। —PTC NewsBirthday wishes to the daughter of Punjab who has always fought like a warrior for the rights of Punjabis. God Bless you. pic.twitter.com/MVA08dLTGP — Adaish Partap Singh (@AdaishPartap) July 25, 2018