Wed, Apr 24, 2024
Whatsapp

"ਹਰਸਿਮਰਤ ਬਾਦਲ ਨੇ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ ਹਨ" ਕੇਂਦਰੀ ਮੰਤਰੀ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਨੇ ਦਿੱਤੀਆਂ ਸ਼ੁਭ ਇੱਛਾਵਾਂ, ਕੀਤੇ ਇਹ ਟਵੀਟ!

Written by  Joshi -- July 25th 2018 11:32 AM -- Updated: July 25th 2018 11:33 AM

"ਹਰਸਿਮਰਤ ਬਾਦਲ ਨੇ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ ਹਨ" ਕੇਂਦਰੀ ਮੰਤਰੀ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਨੇ ਦਿੱਤੀਆਂ ਸ਼ੁਭ ਇੱਛਾਵਾਂ, ਕੀਤੇ ਇਹ ਟਵੀਟ!

"ਹਰਸਿਮਰਤ ਬਾਦਲ ਨੇ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ ਹਨ" ਕੇਂਦਰੀ ਮੰਤਰੀ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਨੇ ਦਿੱਤੀਆਂ ਸ਼ੁਭ ਇੱਛਾਵਾਂ, ਕੀਤੇ ਇਹ ਟਵੀਟ!

ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਨੇ ਸ਼ੁਭ ਇੱਛਾਵਾਂ ਦਿੰਦਿਆਂ ਟਵੀਟ ਕੀਤੇ ਹਨ। "ਹਰਸਿਮਰਤ ਬਾਦਲ ਨੇ ਭਾਰਤ ਨੂੰ ਫੂਡ ਪ੍ਰੋਸੈਸਿੰਗ ਹੱਬ ਬਣਾਉਣ ਲਈ ਅਣਥੱਕ ਕੰਮ ਕੀਤੇ ਹਨ। ਦੇਸ਼ ਦੇ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹਰਸਿਮਰਤ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਦੇ ਲੰਮੇ ਅਤੇ ਸਿਹਤਮੰਦ ਜੀਵਨ ਲਈ ਦੁਆ ਕਰਦਾ ਹਾ " ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ। ਇਸ ਤੋਂ ਇਲਾਵਾ ਆਦੇਸ਼ ਪ੍ਰਤਾਪ ਸਿੰਘ ਨੇ ਟਵੀਟ ਕਰਦਿਆਂ ਲਿਖਿਆ, "ਪੰਜਾਬ ਦੀ ਧੀ ਹਰਸਿਮਰਤ ਬਾਦਲ ਨੂੰ ਜਨਮਦਿਨ ਦੀਆਂ ਬਹੁਤ ਮੁਬਾਰਕਾਂ, ਜਿੰਨ੍ਹਾਂ ਨੇ ਪੰਜਾਬੀਆਂ ਦੇ ਹੱਕ ਦੀ ਹਮੇਸ਼ਾ ਗੱਲ ਕੀਤੀ।" "ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਜੀ ਨੂੰ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਈਸ਼ਵਰ ਤੁਹਾਨੂੰ ਵਧੀਆ ਸਿਹਤ, ਅਤੇ ਜੀਵਨ ਅਤੇ ਲੰਬੀ ਉਮਰ ਦੇਵੇ" ਅਰਜੁਨ ਰਾਮ ਮੇਘਵਾਲ ਨੇ ਟਵੀਟ ਕਰਦਿਆਂ ਲਿਖਿਆ। —PTC News

Top News view more...

Latest News view more...