Advertisment

ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ

author-image
Shanker Badra
Updated On
New Update
ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ
Advertisment
publive-image ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ (
Advertisment
Navjot Singh Sidhu) ਅੱਜ ਆਪਣਾ ਅਹੁਦਾ ਸੰਭਾਲਣ ਜਾ ਰਹੇ ਹਨ। ਉਨ੍ਹਾਂ ਦੀ ਤਾਜਪੋਸ਼ੀ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਨਵਜੋਤ ਸਿੱਧੂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਵੀ ਅਹੁਦਾ ਸੰਭਾਲਣਗੇ। Captain Amarinder Singh meets Navjot Singh Sidhu; Rahul Gandhi says Punjab crisis resolved ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵਿਦਿਆਰਥੀਆਂ ਲਈ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ (
Advertisment
Captain Amarinder Singh) ਅਤੇ ਨਵਜੋਤ ਸਿੱਧੂ ਲੰਬੇ ਅਰਸੇ ਬਾਅਦ ਇਕੱਠਿਆਂ ਨਜ਼ਰ ਆਏ ਹਨ। ਪੰਜਾਬ ਕਾਂਗਰਸ ਦੇ ਦੋਵੇਂ ਆਗੂ ਇਕੋ ਮੰਚ 'ਤੇ ਬੈਠੇ ਦੇਖੇ ਗਏ ਹਨ। ਇਸ ਦੌਰਾਨ ਕੈਪਟਨ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਬੈਠੇ ਨਜ਼ਰ ਆਏ। publive-image ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਇਸ ਦੌਰਾਨ ਕੈਪਟਨ ਅਤੇ ਨਵਜੋਤ ਸਿੱਧੂ ਨਾ ਸਿਰਫ ਇਕੱਠਿਆਂ ਬੈਠੇ ਸਗੋਂ ਦੋਵਾਂ ਵਿਚਾਲੇ ਕੁੱਝ ਸੰਵਾਦ ਵੀ ਹੋਇਆ, ਇਹ ਸੰਵਾਦ ਕੀ ਸੀ ਫਿਲਹਾਲ ਇਸ ਬਾਰੇ ਬਹੁਤੀ ਜਾਣਕਾਰੀ ਨਹੀਂ ਮਿਲ ਸਕੀ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵਲੋਂ ਬਕਾਇਦਾ ਟਵੀਟ ਕਰਕੇ ਕੈਪਟਨ-ਸਿੱਧੂ ਮਿਲਣੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਪੰਜਾਬ ਕਾਂਗਰਸ ਦੀ ਨਵੀਂ ਟੀਮ ਦੀ ਸਥਾਪਨਾ ਤੋਂ ਪਹਿਲਾਂ ਦੇ ਕੁੱਝ ਪਲ। publive-image ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਦਰਅਸਲ 'ਚ ਨਵਜੋਤ ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਕੈਪਟਨ ਵੱਲੋਂ ਪੰਜਾਬ ਦੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਚਾਹ ਲਈ ਸੱਦਾ ਦਿੱਤਾ ਗਿਆ ਸੀ। ਇਸ ਦਰਮਿਆਨ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਹੋਈ ਸੀ। ਇਹ ਚਾਹ ਪਾਰਟੀ ਪੰਜਾਬ ਭਵਨ ਵਿੱਚ ਆਯੋਜਿਤ ਕੀਤੀ ਜਾ ਰਹੀ ਸੀ, ਜਿੱਥੇ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਆਗੂ ਮੌਜੂਦ ਸਨ। ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਤੇ ਸਾਰੇ ਵਿਧਾਇਕ ਇਕੱਠੇ ਹੋ ਕੇ ਸਿੱਧੂ ਦੀ ਤਾਜਪੋਸ਼ੀ ਲਈ ਰਵਾਨਾ ਹੋਣਗੇ।
Advertisment
publive-image ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਪੜ੍ਹੋ ਹੋਰ ਖ਼ਬਰਾਂ : ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚਾਰਜ ਸੰਭਾਲਣ ਜਾ ਰਹੇ ਹਨ। ਉਨ੍ਹਾਂ ਦੀ ਤਾਜਪੋਸ਼ੀ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਸਿੱਧੂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਵੀ ਅਹੁਦਾ ਸੰਭਾਲਣਗੇ। ਕਿਹਾ ਜਾ ਰਿਹਾ ਹੈ ਕਿ ਦੋਵਾਂ ਲੀਡਰਾਂ ਵਿਚਾਲੇ ਭਾਵੇਂ ਹੱਥ ਤਾਂ ਮਿਲ ਗਏ ਹਨ ਪਰ ਦਿਲ ਮਿਲੇ ਜਾਂ ਨਹੀਂ ਇਹ ਵੱਡਾ ਸਵਾਲ ਹੈ। -PTCNews publive-image-
punjab-congress navjot-sidhu cm-amarinder-singh punjab-bhawan navjot-sidhus-coronation
Advertisment

Stay updated with the latest news headlines.

Follow us:
Advertisment