Advertisment

ਨਵਜੋਤ ਸਿੱਧੂ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਕੀਤਾ ਨਿਯੁਕਤ

author-image
Shanker Badra
Updated On
New Update
ਨਵਜੋਤ ਸਿੱਧੂ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਕੀਤਾ ਨਿਯੁਕਤ
Advertisment
publive-image ਚੰਡੀਗੜ੍ਹ : ਜਲੰਧਰ ਤੋਂ ਕੈਂਟ ਹਲਕੇ ਦੇ ਵਿਧਾਇਕ ਅਤੇ ਕਾਂਗਰਸੀ ਆਗੂ ਪਰਗਟ ਸਿੰਘ (Pargat Singh ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਥਾਪਿਆ ਗਿਆ ਹੈ।
Advertisment
publive-image ਨਵਜੋਤ ਸਿੱਧੂ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਕੀਤਾ ਨਿਯੁਕਤ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਨੇ ਅੱਜ ਇੱਕ ਹੋਰ ਅਹਿਮ ਨਿਯੁਕਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸਾਥੀ ਪਰਗਟ ਸਿੰਘ (Pargat Singh) ਨੂੰ ਕਾਂਗਰਸ ਦਾ ਜਨਰਲ ਸਕੱਤਰ (ਆਰਗੇਨਾਈਜੇਸ਼ਨ) ਨਿਯੁਕਤ ਕੀਤਾ ਹੈ। publive-image ਨਵਜੋਤ ਸਿੱਧੂ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਕੀਤਾ ਨਿਯੁਕਤ ਨਵਜੋਤ ਸਿੰਘ ਸਿੱਧੂ ਮੁਤਾਬਕ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, AICC ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ ਦੇ ਲਈ ਪ੍ਰਵਾਨਗੀ ਦੇ ਦਿੱਤੀ ਹੈ। publive-image ਨਵਜੋਤ ਸਿੱਧੂ ਨੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਕੀਤਾ ਨਿਯੁਕਤ ਦੱਸ ਦੇਈਏ ਕਿ ਜਲੰਧਰ ਦੇ ਕੈਂਟ ਹਲਕੇ ਤੋਂ ਵਿਧਾਇਕ ਪਰਗਟ ਸਿੰਘ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕ ਰਹੇ ਸਨ। ਉਨ੍ਹਾਂ ਪਿਛਲੇ ਮਹੀਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਿਹੜੇ ਗੰਭੀਰ ਦੋਸ਼ ਕੈਪਟਨ ਅਮਰਿੰਦਰ ਸਿੰਘ 'ਤੇ ਲਗਾਏ ਹਨ, ਉਸ ਨਾਲ ਕਾਂਗਰਸ ਪਾਰਟੀ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਵਿੱਚ ਵੀ ਹਲਚੱਲ ਮਚ ਗਈ ਸੀ। -PTCNews publive-image-
navjot-singh-sidhu punjab-pradesh-congress-committee pargat-singh jalandhar-cantt ppcc-general-secretary
Advertisment

Stay updated with the latest news headlines.

Follow us:
Advertisment