ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਸਿੱਧੂ ‘ਤੇ ਚੋਣ ਕਮਿਸ਼ਨ ਦੀ ਸਖ਼ਤੀ, ਇੱਕ ਹੋਰ ਨੋਟਿਸ ਜਾਰੀ

sidhu
ਵਿਵਾਦਾਂ 'ਚ ਘਿਰੇ ਰਹਿਣ ਵਾਲੇ ਸਿੱਧੂ 'ਤੇ ਚੋਣ ਕਮਿਸ਼ਨ ਦੀ ਸਖ਼ਤੀ, ਇੱਕ ਹੋਰ ਨੋਟਿਸ ਜਾਰੀ

ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਸਿੱਧੂ ‘ਤੇ ਚੋਣ ਕਮਿਸ਼ਨ ਦੀ ਸਖ਼ਤੀ, ਇੱਕ ਹੋਰ ਨੋਟਿਸ ਜਾਰੀ,ਨਵੀਂ ਦਿੱਲੀ: ਅਕਸਰ ਵਿਵਾਦਾਂ ‘ਚ ਰਹਿਣ ਵਾਲੇ ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਬਿਆਨ ਨੂੰ ਲੈ ਕੇ ਇੱਕ ਵਾਰ ਤੋਂ ਮੁਸ਼ਕਲ ‘ਚ ਪੈ ਗਏ ਹਨ। ਦਰਅਸਲ ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਅਕਤੀਗਤ ਟਿੱਪਣੀ ਕਰਨ ਲਈ ਇਕ ਹੋਰ ਨੋਟਿਸ ਜਾਰੀ ਕੀਤਾ ਹੈ।

17 ਅਪ੍ਰੈਲ ਨੂੰ ਅਹਿਮਦਾਬਾਦ ਦੀ ਰੈਲੀ ‘ਚ ਪ੍ਰਧਾਨ ਮੰਤਰੀ ਮੋਦੀ ‘ਤੇ ਵਿਅਕਤੀਗਤ ਟਿੱਪਣੀ ਕਤੀ ਸੀ।

ਹੋਰ ਪੜ੍ਹੋ:ਆਜ਼ਾਦ ਅਤੇ ਨਿਰਪੱਖ ਚੋਣਾਂ ਬਾਰੇ ਜਾਂਚ ਮੁਕੰਮਲ ਹੋਣ ਤੱਕ ਵੋਟਾਂ ਦੀ ਗਿਣਤੀ ਮੁਲਤਵੀ ਕੀਤੀ ਜਾਵੇ :ਡਾ. ਚੀਮਾ

sidhu
ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਸਿੱਧੂ ‘ਤੇ ਚੋਣ ਕਮਿਸ਼ਨ ਦੀ ਸਖ਼ਤੀ, ਇੱਕ ਹੋਰ ਨੋਟਿਸ ਜਾਰੀ

ਤੁਹਾਨੂੰ ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਤੋਂ ਕੱਲ ਸ਼ਾਮ 6 ਵਜੇ ਤੱਕ ਜਵਾਬ ਮੰਗਿਆ ਹੈ। ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਭ ਤੋਂ ਵੱਡਾ ਝੂਠਾ ਦੱਸਿਆ ਸੀ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ: