ਨਵਜੋਤ ਸਿੱਧੂ ਦੇ ਛੱਕਿਆਂ ਤੋਂ ਕੈਬਨਿਟ ਮੰਤਰੀ ਨਾਰਾਜ਼ , ਪ੍ਰਨੀਤ ਕੌਰ ਨੇ ਸਿੱਧੂ ‘ਤੇ ਕੱਸਿਆ ਤੰਜ

Navjot Singh Sidhu On Preneet Kaur Statement
ਨਵਜੋਤ ਸਿੱਧੂ ਦੇ ਛੱਕਿਆਂ ਤੋਂ ਕੈਬਨਿਟ ਮੰਤਰੀ ਨਾਰਾਜ਼ , ਪ੍ਰਨੀਤ ਕੌਰ ਨੇ ਸਿੱਧੂ 'ਤੇ ਕੱਸਿਆ ਤੰਜ

ਨਵਜੋਤ ਸਿੱਧੂ ਦੇ ਛੱਕਿਆਂ ਤੋਂ ਕੈਬਨਿਟ ਮੰਤਰੀ ਨਾਰਾਜ਼ , ਪ੍ਰਨੀਤ ਕੌਰ ਨੇ ਸਿੱਧੂ ‘ਤੇ ਕੱਸਿਆ ਤੰਜ:ਪਟਿਆਲਾ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਰੁਕਦੀ ਨਜ਼ਰ ਨਹੀਂ ਆ ਰਹੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ।

Navjot Singh Sidhu On Preneet Kaur Statement

ਨਵਜੋਤ ਸਿੱਧੂ ਦੇ ਛੱਕਿਆਂ ਤੋਂ ਕੈਬਨਿਟ ਮੰਤਰੀ ਨਾਰਾਜ਼ , ਪ੍ਰਨੀਤ ਕੌਰ ਨੇ ਸਿੱਧੂ ‘ਤੇ ਕੱਸਿਆ ਤੰਜ

ਹੁਣ ਮਹਾਰਾਣੀ ਪ੍ਰਨੀਤ ਕੌਰ ਨੇ ਵੀ ਸਿੱਧੂ ਦੇ ਬਿਆਨ ਨੂੰ ਗ਼ੈਰਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਬਿਆਨ ਦਾ ਸਮਾਂ ਸਹੀ ਨਹੀਂ ਸੀ।ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ।

Navjot Singh Sidhu On Preneet Kaur Statement

ਨਵਜੋਤ ਸਿੱਧੂ ਦੇ ਛੱਕਿਆਂ ਤੋਂ ਕੈਬਨਿਟ ਮੰਤਰੀ ਨਾਰਾਜ਼ , ਪ੍ਰਨੀਤ ਕੌਰ ਨੇ ਸਿੱਧੂ ‘ਤੇ ਕੱਸਿਆ ਤੰਜ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਸਾਵਧਾਨ ! ਜੇਕਰ ਤੁਸੀਂ ਵੀ ਲਗਾਉਂਦੇ ਹੋ ਮੋਬਾਇਲ ਚਾਰਜਰ ਤਾਂ ਵਾਪਰ ਸਕਦਾ ਵੱਡਾ ਹਾਦਸਾ

ਦੂਜੇ ਪਾਸੇ ਕਾਂਗਰਸ ਦੇ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਤੇ ਬ੍ਰਹਮ ਮਹਿੰਦਰਾ ਨੇ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਹੈ ਕਿ ਸਿੱਧੂ ਨੇ ਪਾਰਟੀ ਖਿਲਾਫ ਬੋਲ ਨੇ ਵੱਡਾ ਨੁਕਸਾਨ ਕੀਤਾ ਹੈ।ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਸਿੱਧੂ ਨੂੰ ਵੋਟਾਂ ਤੋਂ ਪਹਿਲਾਂ ਕੈਪਟਨ ਖਿਲਾਫ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਸੀ।
-PTCNews