ਨਵਾਂਸ਼ਹਿਰ ‘ਚ ਕਾਂਗਰਸ ਪਾਰਟੀ ਨੂੰ ਲੱਗਾ ਝੱਟਕਾ , ਸਾਬਕਾ ਬਲਾਕ ਪ੍ਰਧਾਨ ਸਮੇਤ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

Nawanshahr Congress EX block president Including Many young SAD Join
ਨਵਾਂਸ਼ਹਿਰ 'ਚ ਕਾਂਗਰਸ ਪਾਰਟੀ ਨੂੰ ਲੱਗਾ ਝੱਟਕਾ , ਸਾਬਕਾ ਬਲਾਕ ਪ੍ਰਧਾਨ ਸਮੇਤ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਨਵਾਂਸ਼ਹਿਰ ‘ਚ ਕਾਂਗਰਸ ਪਾਰਟੀ ਨੂੰ ਲੱਗਾ ਝੱਟਕਾ , ਸਾਬਕਾ ਬਲਾਕ ਪ੍ਰਧਾਨ ਸਮੇਤ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ:ਨਵਾਂਸ਼ਹਿਰ: ਕਾਂਗਰਸ ਪਾਰਟੀ ਨੂੰ ਨਵਾਂਸ਼ਹਿਰ ਤੋਂ ਵੱਡਾ ਝੱਟਕਾ ਲੱਗਾ ਹੈ।ਓਥੇ ਕਾਂਗਰਸ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਸਤੀਸ਼ ਰਾਣਾ, ਡਾਕਟਰ ਅਨਿਲ ਰਾਣਾ, ਕਈ ਨੌਜਵਾਨਾਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ।ਇਸ ਦੌਰਾਨ ਪ੍ਰੋ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਿਦਰਪਾਲ ਸਿੰਘ ਚੰਦੂਮਾਜਰਾ ਨੇ ਉਨ੍ਹਾਂ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਪਾਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਕੀਤਾ ਹੈ।

Nawanshahr Congress EX block president Including Many young SAD Join
ਨਵਾਂਸ਼ਹਿਰ ‘ਚ ਕਾਂਗਰਸ ਪਾਰਟੀ ਨੂੰ ਲੱਗਾ ਝੱਟਕਾ , ਸਾਬਕਾ ਬਲਾਕ ਪ੍ਰਧਾਨ ਸਮੇਤ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤੀਸ਼ ਰਾਣਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਵੇਲੇ ਜੋ ਵਾਅਦੇ ਕੀਤੇ ਸਨ, ਉਹਨਾਂ ਵਲੋਂ ਵਾਅਦੇ ਨਾ ਪੂਰੇ ਕੀਤੇ ਜਾਣ ਅਤੇ ਨਵਾਂਸ਼ਹਿਰ ਵਿਚ ਸ਼ਰੇਆਮ ਮਾਂਈਨਿੰਗ, ਰੇਤ ਮਾਫ਼ੀਆ ਸਰਗਰਮ, ਨਸ਼ਾ ਹੋਣਾ ਤਾਂ ਦੂਰ ਦੀ ਗੱਲ ਹੈ ਪਰ ਨਵਾਂਸ਼ਹਿਰ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ।

Nawanshahr Congress EX block president Including Many young SAD Join
ਨਵਾਂਸ਼ਹਿਰ ‘ਚ ਕਾਂਗਰਸ ਪਾਰਟੀ ਨੂੰ ਲੱਗਾ ਝੱਟਕਾ , ਸਾਬਕਾ ਬਲਾਕ ਪ੍ਰਧਾਨ ਸਮੇਤ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਝੂਠ ਬੋਲਕੇ ਸੱਤਾ ਹਾਸਲ ਕੀਤੀ ਹੈ ,ਕੀਤੇ ਵਾਅਦੇ ਪੂਰੇ ਨਾ ਕਰਨਾ ਅਤੇ ਮਿਹਨਤੀ ਵਰਕਰਾਂ ਦੀ ਕਦਰ ਨਾ ਕਰਨਾ, ਇਸ ਲਈ ਮੈਂ ਕਾਂਗਰਸ ਛੱਡ ਰਿਹਾ ਹਾਂ।ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਪ੍ਰੋ, ਪ੍ਰੇਮ ਸਿੰਘ ਚੰਦੂਮਾਜਰਾ ਜੀ ਦਾ ਦੇਸ਼ ਭਰ ‘ਚੋ ਵੈਸਟ ਪਾਰਲੀਮੈਂਟ ਮੈਂਬਰ ਵਿਚ ਨਾਂ ਆਉਣਾ ਬੜੇ ਮਾਣ ਵਾਲੀ ਗੱਲ ਹੈ।ਸ਼੍ਰੋਮਣੀ ਅਕਾਲੀ ਦਲ ਵਲੋਂ ਨਵਾਂਸ਼ਹਿਰ ਜ਼ਿਲੇ ਦਾ ਰਿਕਾਰਡ ਤੋੜ ਵਿਕਾਸ ਕਰਨਾ ,ਇਸ ਲਈ ਮੈਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਇਆ ਹਾਂ।
-PTCNews