Thu, Apr 25, 2024
Whatsapp

ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਹੋਈ ਮੌਤ

Written by  Shanker Badra -- May 29th 2019 04:12 PM
ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਹੋਈ ਮੌਤ

ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਹੋਈ ਮੌਤ

ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਹੋਈ ਮੌਤ:ਨਵਾਂਸ਼ਹਿਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। [caption id="attachment_301304" align="aligncenter" width="300"]Nawanshahr Road Accident , One young death
ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਹੋਈ ਮੌਤ[/caption] ਅਜਿਹਾ ਹੀ ਤਾਜ਼ਾ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ।ਜਿਥੇ ਪਿੰਡ ਉਸਮਾਨਪੁਰ ਦੇ ਇੱਕ ਨੌਜਵਾਨ ਦੀ ਅੱਜ ਸੜਕ ਹਾਦਸੇ 'ਚ ਮੌਤ ਹੋ ਗਈ ਹੈ।ਮ੍ਰਿਤਕ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ਼ ਬਿੱਲਾ (35) ਪੁੱਤਰ ਬਲਵੰਤ ਵਜੋਂ ਹੋਈ ਹੈ। [caption id="attachment_301307" align="aligncenter" width="300"]Nawanshahr Road Accident , One young death
ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਹੋਈ ਮੌਤ[/caption] ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਹੋਂ-ਜਾਡਲਾ ਮਾਰਗ 'ਤੇ ਜਾ ਰਿਹਾ ਹੈ।ਇਸ ਦੌਰਾਨ ਪਿੰਡ ਮਜਾਰਾ ਖ਼ੁਰਦ ਦੇ ਨਜ਼ਦੀਕ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਸੜਕ ਕੰਢੇ ਦਰਖ਼ਤ ਨਾਲ ਟਕਰਾਅ ਗਿਆ।ਇਸ ਹਾਦਸੇ 'ਚ ਹਰਵਿੰਦਰ ਦੇ ਸਿਰ 'ਤੇ ਸੱਟ ਵੱਜਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ। [caption id="attachment_301303" align="aligncenter" width="300"]Nawanshahr Road Accident , One young death
ਨਵਾਂਸ਼ਹਿਰ 'ਚ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਹੋਈ ਮੌਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਡੇਰਾਬੱਸੀ : ਹਸਪਤਾਲ ਦੇ ਬਾਥਰੂਮ ‘ਚ ਨਵਜੰਮਿਆ ਬੱਚਾ ਸੁੱਟਣ ਵਾਲੀ ਕੁਆਰੀ ਕੁੜੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਇਸ ਮਗਰੋਂ ਉਸ ਨੂੰ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਨੇ ਦਮ ਤੋੜ ਦਿੱਤਾ ਹੈ। -PTCNews


Top News view more...

Latest News view more...