Fri, Apr 19, 2024
Whatsapp

ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ

Written by  Shanker Badra -- April 25th 2019 06:03 PM -- Updated: April 25th 2019 06:17 PM
ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ

ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ

ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ:ਮਾਨਸਾ : ਮਾਨਸਾ ਹਲਕੇ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅੱਜ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ।ਇਸ ਤੋਂ ਪਹਿਲਾਂ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ।ਨਾਜ਼ਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ ਸਨ। [caption id="attachment_287439" align="aligncenter" width="300"]nazar-singh-manshahia-mansa-vidhan-sabha-halka-mansa-resignation-as-mla
ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ[/caption] ਮਾਨਸ਼ਾਹੀਆ ਖਹਿਰਾ ਧੜੇ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ ਪਰ ਉਨ੍ਹਾਂ ਪੀਡੀਏ ਨੂੰ ਸਮਰਥਨ ਨਾ ਦਿੰਦਿਆਂ ਅਚਾਨਕ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। [caption id="attachment_287437" align="aligncenter" width="300"]nazar-singh-manshahia-mansa-vidhan-sabha-halka-mansa-resignation-as-mla
ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ[/caption] ਦੱਸ ਦੇਈਏ ਕਿ ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ।ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਹੁਣ ਨਾਜ਼ਰ ਸਿੰਘ ਮਾਨਸ਼ਾਹੀਆ 'ਆਪ' ਨੂੰ ਅਲਵਿਦਾ ਕਹਿ ਚੁੱਕੇ ਹਨ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਠਿੰਡਾ : ਕਾਂਗਰਸ ਵੱਲੋਂ ਆਟਾ -ਦਾਲ ਅਤੇ ਪੈਨਸ਼ਨ ਕੱਟਣ ‘ਤੇ ਬਜ਼ੁਰਗ ਔਰਤਾਂ ਹੋਈਆਂ ਭਾਵੁਕ ,ਹਰਸਿਮਰਤ ਕੌਰ ਬਾਦਲ ਨੇ ਸੁਣੇ ਦੁਖੜੇ -PTCNews


Top News view more...

Latest News view more...