Fri, Apr 26, 2024
Whatsapp

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਕਰਨਗੇ ਸ਼ਿਰਕਤ

Written by  Jashan A -- September 27th 2019 03:51 PM -- Updated: September 27th 2019 07:34 PM
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਕਰਨਗੇ ਸ਼ਿਰਕਤ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਕਰਨਗੇ ਸ਼ਿਰਕਤ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਕਰਨਗੇ ਸ਼ਿਰਕਤ,ਨਵੀਂ ਦਿੱਲੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ਾਂ ਵਿਦੇਸ਼ਾਂ 'ਚ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਜਿਸ ਦੌਰਾਨ ਨੇਪਾਲ ਵਿਖੇ 2 ਦਿਨਾਂ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। Bhai Longowalਮਿਲੀ ਜਾਣਕਾਰੀ ਮੁਤਾਬਕ ਨੇਪਾਲ ਸਰਕਾਰ ਦੇ ਸਹਿਯੋਗ ਨਾਲ ਇੰਡਿਅਨ ਅੰਬੈਸੀ ਵਲੋਂ 27 ਅਤੇ 28 ਸਤੰਬਰ ਨੂੰ ਸਮਾਗਮ ਕਰਵਾਏ ਜਾਣਗੇ। ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ Bhai Longowal27 ਸਤੰਬਰ ਨੂੰ ਨੇਪਾਲ ਰਾਸ਼ਟਰ ਬੈਂਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕੇ ਅਤੇ ਕਿਤਾਬ ਰਿਲੀਜ਼ ਕੀਤੀ ਜਾਵੇਗੀ। ਨੇਪਾਲ ਰਾਸ਼ਟਰ ਬੈਂਕ ਵਲੋਂ 2500, 1000 ਅਤੇ 100 ਰੁਪਏ ਦੇ ਸਿੱਕੇ ਜਾਰੀ ਕੀਤੇ ਜਾਣਗੇ। Bhai Longowalਤੁਹਾਨੂੰ ਦੱਸ ਦਈਏ ਕਿ ਇਹਨਾਂ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਾਠਮੰਡੂ ਪਹੁੰਚ ਚੁੱਕੇ ਹਨ।ਕਾਠਮੰਡੂ ਪਹੁੰਚਣ 'ਤੇ ਪੰਥਕ ਸਖਸ਼ੀਅਤਾਂ ਦਾ ਨੇਪਾਲ ਦੀ ਸਿੱਖ ਸੰਗਤ ਅਤੇ ਇੰਡੀਅਨ ਅੰਬੈਸੀ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। -PTC News

Top News view more...

Latest News view more...