Sat, Apr 20, 2024
Whatsapp

ਨੇਪਾਲ ਸਮੇਤ UP ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ

Written by  Jashan A -- April 24th 2019 09:00 AM
ਨੇਪਾਲ ਸਮੇਤ UP ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ

ਨੇਪਾਲ ਸਮੇਤ UP ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ

ਨੇਪਾਲ ਸਮੇਤ UP ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ,ਨਵੀਂ ਦਿੱਲੀ: ਅੱਜ ਨੇਪਾਲ ਅਤੇ ਯੂਪੀ ਦੇ ਇਲਾਕਿਆਂ 'ਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਸਥਾਨਕ ਲੋਕਾਂ ਨੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 5.2 ਤੋਂ 4.8 ਦੱਸੀ ਜਾ ਰਹੀ ਹੈ। [caption id="attachment_286645" align="aligncenter" width="300"]earth ਨੇਪਾਲ ਸਮੇਤ UP ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ[/caption] ਇਸ ਦਾ ਕੇਂਦਰ ਬਿੰਦੂ ਨੇਪਾਲ ਦਾ ਧਾਦਿੰਗ ਜ਼ਿਲਾ ਸੀ ਪਰ ਭੂਚਾਲ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹੋਰ ਪੜ੍ਹੋ:ਜਲੰਧਰ: ਨਸ਼ੇ ‘ਚ ਟੱਲੀ ਨੌਜਵਾਨ ਨੇ ਚਲਾਈ ਗੋਲੀ, ਲੋਕਾਂ ‘ਚ ਸਹਿਮ ਦਾ ਮਾਹੌਲ ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਭੂਚਾਲ ਦਾ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 5.2 ਸੀ। [caption id="attachment_286646" align="aligncenter" width="300"]earth ਨੇਪਾਲ ਸਮੇਤ UP ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਲੋਕਾਂ 'ਚ ਸਹਿਮ ਦਾ ਮਾਹੌਲ[/caption] ਇਸ ਤੋਂ ਬਾਅਦ 6.40 ਵਜੇ ਦੂਜਾ ਝਟਕਾ ਮਹਿਸੂਸ ਕੀਤਾ ਗਿਆ।ਜਿਸ ਦੌਰਾਨ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਤ 1.45 ਵਜੇ ਅਰੁਣਾਚਲ ਪ੍ਰਦੇਸ਼ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। -PTC News


Top News view more...

Latest News view more...