Fri, Apr 26, 2024
Whatsapp

ਨੇਪਾਲ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ 'ਚ 3 ਭਾਰਤੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Written by  Jashan A -- February 11th 2019 12:01 PM
ਨੇਪਾਲ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ 'ਚ 3 ਭਾਰਤੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਨੇਪਾਲ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ 'ਚ 3 ਭਾਰਤੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਨੇਪਾਲ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ 'ਚ 3 ਭਾਰਤੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ,ਕਾਠਮੰਡੂ: ਬੀਤੇ ਦਿਨ ਨੇਪਾਲ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ 3 ਭਾਰਤੀਆਂ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਨੇਪਾਲ ਪੁਲਸ ਨੇ ਭਾਰਤ ਤੋਂ 360 ਕਿਲੋ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ਦੀ ਕੋਸ਼ਿਸ਼ 'ਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। [caption id="attachment_254466" align="aligncenter" width="300"]arrested ਨੇਪਾਲ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ 'ਚ 3 ਭਾਰਤੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ[/caption] ਪੁਲਿਸ ਨੇ ਖੂਫੀਆ ਸੂਚਨਾ ਦੇ ਆਧਾਰ 'ਤੇ ਧਾਡਿੰਗ ਜ਼ਿਲੇ ਤੋਂ ਦੋਸ਼ੀਆਂ ਨੂੰ ਦਬੋਚਿਆ ਹੈ। ਆਰੋਪੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਓਮ ਪ੍ਰਕਾਸ਼, ਬਿਹਾਰ ਦੇ ਗੁਲਫ ਖਾਨ ਤੇ ਮਰੂਪਾਲ ਵਰਮਾ ਦੇ ਰੂਪ 'ਚ ਹੋਈ ਹੈ। [caption id="attachment_254467" align="aligncenter" width="300"]arrested ਨੇਪਾਲ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ 'ਚ 3 ਭਾਰਤੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ[/caption] ਪੁਲਿਸ ਨੇ ਦੱਸਿਆ ਕਿ ਤਿੰਨਾਂ ਨੂੰ ਹਿਰਾਸਤ 'ਚ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News


Top News view more...

Latest News view more...