Fri, Sep 25, 2026
Whatsapp

ਨੇਪਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਹੋਈ ਮੌਤ

Reported by:  PTC News Desk  Edited by:  Jashan A -- December 15th 2018 10:02 AM
ਨੇਪਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਹੋਈ ਮੌਤ

ਨੇਪਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਹੋਈ ਮੌਤ

ਨੇਪਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਹੋਈ ਮੌਤ,ਕਾਠਮੰਡੂ: ਨੇਪਾਲ ਦੇ ਨੌਵਾਕੋਟ ਜ਼ਿਲੇ 'ਚ ਇੱਕ ਭਿਆਨਕ ਸੜਕ ਹਾਦਸਾ ਹੋ ਜਾਣ ਦੀ ਸੂਚਨਾ ਮਿਲੀ ਹੈ, ਜਿਸ ਦੌਰਾਨ 16 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਦੀ ਸ਼ਾਮ ਨੂੰ ਇਕ ਮਿੰਨੀ ਟਰੱਕ ਕਾਠਮੰਡੂ ਜਾ ਰਿਹਾ ਰਸਤੇ 'ਚ ਹਾਦਸਾਗ੍ਰਸਤ ਹੋ ਗਿਆ। [caption id="attachment_228926" align="aligncenter" width="255"]nepal ਨੇਪਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਹੋਈ ਮੌਤ[/caption] ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਲੋਕਾਂ 'ਚ ਹੜਕੰਪ ਮੱਚ ਗਿਆ ਤੇ ਉਹਨਾਂ ਇਸ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ, ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਹੋਰ ਪੜ੍ਹੋ: ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਹਿਜਬੁਲ ਮੁਜਾਹਿਦੀਨ ਦੇ 3 ਅੱਤਵਾਦੀ ਕੀਤੇ ਢੇਰ ਇੱਕ ਪੁਲਸ ਅਧਿਕਾਰੀ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਹਨ ਕੰਟਰੋਲ ਤੋਂ ਬਾਹਰ ਹੋ ਕੇ 500 ਮੀਟਰ ਡੂੰਘੀ ਖੱਡ 'ਚ ਜਾ ਡਿੱਗਾ। [caption id="attachment_228925" align="aligncenter" width="300"]nepal ਨੇਪਾਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਹੋਈ ਮੌਤ[/caption] ਹਾਦਸੇ 'ਚ ਮਰਨ ਵਾਲਿਆਂ ਦੀ ਪਛਾਣ ਅਜੇ ਜਾਰੀ ਨਹੀਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਟਰੱਕ 'ਚ 40 ਤੋਂ 45 ਲੋਕ ਸਵਾਰ ਸਨ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK