Wed, Apr 24, 2024
Whatsapp

ਨਿਊ ਕੈਲੇਡੋਨੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

Written by  Shanker Badra -- August 29th 2018 02:57 PM
ਨਿਊ ਕੈਲੇਡੋਨੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਨਿਊ ਕੈਲੇਡੋਨੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਨਿਊ ਕੈਲੇਡੋਨੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ:ਨਿਊ ਕੈਲੇਡੋਨੀਆ ਦੇ ਪੂਰਬੀ ਤੱਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਭੂਚਾਲ ਸਥਾਨਕ ਸਮੇਂ ਮੁਤਾਬਕ ਦੁਪਹਿਰ 2.52 ਵਜੇ ਆਇਆ ਹੈ।ਜਨਕਾਰੀ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ ਹੈ। ਜਾਣਕਾਰੀ ਮੁਤਾਬਕ ਭੂਚਾਲ ਮਗਰੋਂ ਸੁਨਾਮੀ ਦੀਆਂ ਛੋਟੀਆਂ-ਛੋਟੀਆਂ ਲਹਿਰਾਂ ਉੱਠੀਆਂ ਸਨ।ਇਸ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ। -PTCNews


Top News view more...

Latest News view more...