ਅੱਜ ਨਹੀਂ ਆਵੇਗਾ CBSE 10ਵੀਂ ਦਾ ਨਤੀਜਾ, ਜਾਣੋ ਕਿਉਂ !

cbse
ਅੱਜ ਨਹੀਂ ਆਵੇਗਾ CBSE 10ਵੀਂ ਦਾ ਨਤੀਜਾ, ਜਾਣੋ ਕਿਉਂ !

ਅੱਜ ਨਹੀਂ ਆਵੇਗਾ CBSE 10ਵੀਂ ਦਾ ਨਤੀਜਾ, ਜਾਣੋ ਕਿਉਂ !,ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦਾ ਦਸਵੀਂ ਕਲਾਸ ਦਾ ਨਤੀਜਾ ਅੱਜ ਆਉਣ ਵਾਲਾ ਨਤੀਜਾ ਹੁਣ ਅਗਲੇ ਹਫਤੇ ਆਵੇਗਾ। ਮਿਲੀ ਜਾਣਕਾਰੀ ਮੁਤਾਬਕ ਸੀ. ਬੀ. ਐੱਸ. ਈ. ਦੀ ਮਹਿਲਾ ਬੁਲਾਰਾ ਰਮਾ ਸ਼ਰਮਾ ਨੇ ਦੱਸਿਆ ਹੈ, ” ਸੀ. ਬੀ. ਐੱਸ. ਈ. ਬੋਰਡ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ ਅਗਲੇ ਹਫਤੇ ਹੋਵੇਗਾ।

cbse
ਅੱਜ ਨਹੀਂ ਆਵੇਗਾ CBSE 10ਵੀਂ ਦਾ ਨਤੀਜਾ, ਜਾਣੋ ਕਿਉਂ !

ਹੋਰ ਪੜ੍ਹੋ:ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਡਾਕਟਰ ਦਾ ਕਤਲ, ਸੂਟਕੇਸ ‘ਚੋਂ ਮਿਲੀ ਲਾਸ਼, ਦੇਖੋ ਤਸਵੀਰਾਂ

”ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਬੋਰਡ ਨਤੀਜਿਆਂ ਦੀ ਤਾਰੀਕ ਅਤੇ ਸਮੇਂ ਬਾਰੇ ਜਾਣਕਾਰੀ ਜ਼ਰੂਰ ਮੁਹੱਈਆ ਕਰਵਾਏਗਾ।

ਜ਼ਿਕਰਯੋਗ ਹੈ ਕਿ ਬੋਰਡ ਨੇ ਪਹਿਲਾਂ ਜਾਣਕਾਰੀ ਦਿੱਤੀ ਸੀ ਕਿ 5 ਮਈ ਨੂੰ ਦਸਵੀਂ ਕਲਾਸ ਦੇ ਨਤੀਜੇ ਐਲਾਨੇ ਜਾਣਗੇ,ਪਰ ਬੋਰਡ ਨੇ ਐਡਵਾਇਜ਼ਰੀ ਜਾਰੀ ਕਰ ਦੱਸਿਆ ਹੈ ਕਿ ਅੱਜ ਨਤੀਜੇ ਨਹੀਂ ਐਲਾਨ ਕੀਤੇ ਜਾਣਗੇ।

ਹੋਰ ਪੜ੍ਹੋ:ਚੰਡੀਗੜ੍ਹ ‘ਚ ਕਿੰਨਰਾਂ (ਟਰਾਂਸਜੈਂਡਰ) ਨੂੰ ਮਿਲੀ ਆਪਣੀ ਪਹਿਚਾਣ,ਉਨ੍ਹਾਂ ਦੇ ਨਾਮ ਅੱਗੇ ਵੀ ਲਿਖਿਆ ਜਾਵੇਗਾ ”MX”

cbse
ਅੱਜ ਨਹੀਂ ਆਵੇਗਾ CBSE 10ਵੀਂ ਦਾ ਨਤੀਜਾ, ਜਾਣੋ ਕਿਉਂ !

ਇਸ ਤੋਂ ਪਹਿਲਾਂ ਬੋਰਡ 12ਵੀਂ ਕਲਾਸ ਦੇ ਨਤੀਜੇ ਐਲਾਨ ਚੁੱਕਿਆ ਹੈ, ਜਿਨ੍ਹਾਂ ‘ਚ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕੀਤੇ ਹਨ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ: