Sat, Apr 20, 2024
Whatsapp

ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ

Written by  Jashan A -- March 03rd 2019 01:21 PM
ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ

ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ

ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ,ਨਵੀਂ ਦਿੱਲੀ: ਲਗਾਤਾਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਆਮ ਜਨਤਾ ਦਾ ਜਿਉਣਾ ਮੁਹਾਲ ਕਰਕੇ ਰੱਖਿਆ ਹੋਇਆ ਹੈ। ਕੀਮਤਾਂ ਵਧਣ ਨਾਲ ਲੋਕਾਂ ਦੀ ਜੇਬ੍ਹ 'ਤੇ ਕਾਫੀ ਅਸਰ ਪੈ ਰਿਹਾ ਹੈ। ਅੱਜ ਵੀ ਤੇਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। [caption id="attachment_264264" align="aligncenter" width="300"]petrol ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ[/caption] ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਪੈਟਰੋਲ ਦੇ ਰੇਟ 'ਚ 13 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਰੇਟ 'ਚ 14 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। [caption id="attachment_264266" align="aligncenter" width="300"]petrol ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ[/caption] ਅੱਜ ਰਾਜਧਾਨੀ ਦਿੱਲੀ 'ਚ ਪੈਟਰੋਲ 72.07 ਰੁਪਏ ਪ੍ਰਤੀ ਲੀਟਰ ਦੇ ਕਰੀਬ ਅਤੇ ਡੀਜ਼ਲ 67.41 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉਥੇ ਜੀ ਜੇ ਬਾਕੀ ਸ਼ਹਿਰਾਂ ਦੀ ਗੱਲ ਕੀਤੀ ਜਾਵੇ ਤਾਂ ਕੋਲਕਾਤਾ 'ਚ ਪੈਟਰੋਲ 74.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.20 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 77.70 ਰੁਪਏ ਤੇ ਡੀਜ਼ਲ ਦੀ ਕੀਮਤ 70.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। [caption id="attachment_264265" align="aligncenter" width="300"]petrol ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ[/caption] ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ: ਅੱਜ ਜਲੰਧਰ ਦੀ ਗੱਲ ਕਰੀਏ ਤਾਂ ਇਥੇ ਪੈਟਰੋਲ ਦੀ ਕੀਮਤ 71.97 ਅਤੇ ਡੀਜ਼ਲ 66.29 ਹੋ ਗਈ ਹੈ। ਲੁਧਿਆਣਾ 'ਚ ਪੈਟਰੋਲ 72.45 ਅਤੇ ਡੀਜ਼ਲ 66.72 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। -PTC News


Top News view more...

Latest News view more...