Fri, Apr 26, 2024
Whatsapp

ਇੱਕ ਵਾਰ ਫਿਰ ਘਟੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

Written by  Jashan A -- March 31st 2019 03:23 PM
ਇੱਕ ਵਾਰ ਫਿਰ ਘਟੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਇੱਕ ਵਾਰ ਫਿਰ ਘਟੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਇੱਕ ਵਾਰ ਫਿਰ ਘਟੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ,ਨਵੀਂ ਦਿੱਲੀ: ਅੱਜ ਇੱਕ ਵਾਰ ਫਿਰ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਹੈ। ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 395 ਰੁਪਏ ਫਿਸਲ ਕੇ 32,735 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ। [caption id="attachment_276778" align="aligncenter" width="300"]gold ਇੱਕ ਵਾਰ ਫਿਰ ਘਟੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ[/caption] ਚਾਂਦੀ ਵੀ 700 ਰੁਪਏ ਸੁਸਤੀ ਹੋ ਕੇ 38,600 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।ਹਾਲਾਂਕਿ ਦੁਨੀਆ ਦੀਆਂ ਹੋਰ ਪ੍ਰਮੁੱਖ ਮੁਦਰਾਵਾਂ ਦੇ ਬਾਸਕੇਟ 'ਚ ਡਾਲਰ ਦੀ ਮਜ਼ਬੂਤੀ ਅਤੇ ਉੱਚੇ ਭਾਅ 'ਤੇ ਖੁਦਰਾ ਗਾਹਿਕੀ ਘਟ ਹੋਣ ਨਾਲ ਸੋਨੇ-ਚਾਂਦੀ ਦੀ ਕੀਮਤ ਬੀਤੇ ਹਫਤੇ ਫਿਰ ਫਿਸਲ ਗਏ। ਹੋਰ ਪੜ੍ਹੋ:ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ ,ਜਾਣੋਂ ਅੱਜ ਦਾ ਰੇਟ [caption id="attachment_276779" align="aligncenter" width="300"]gold ਇੱਕ ਵਾਰ ਫਿਰ ਘਟੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ[/caption] ਇਸ ਦੌਰਾਨ ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਪਿਛਲੇ ਹਫਤੇ ਲੰਡਨ ਦਾ ਸੋਨਾ ਹਾਜ਼ਿਰ 10.60 ਡਾਲਰ ਦੀ ਹਫਤਾਵਾਰੀ ਗਿਰਾਵਟ ਨਾਲ ਸ਼ੁੱਕਰਵਾਰ ਨੂੰ ਹਫਤਾਵਾਰ 'ਤੇ 1,21.95 ਡਾਲਰ ਪ੍ਰਤੀ ਔਂਸ 'ਤੇ ਆ ਗਿਆ। -PTC News  


Top News view more...

Latest News view more...