ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੇ ਰੇਟ

petrol
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੇ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਪਿਛਲੇ ਕੁਝ ਸਮੇਂ ਤੋਂ ਦੇਸ਼ ਭਰ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜਾਅ ਹੋ ਰਿਹਾ ਹੈ। ਅੱਜ ਇੱਕ ਵਾਰ ਫਿਰ ਲੰਮੇ ਅਰਸੇ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ।

petrol
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੇ ਰੇਟ

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀਆਂ ਕੀਮਤਾਂ ਵਿਚ 19 ਪੈਸੇ ਦੀ ਕਮੀ ਆਈ ਹੈ ਜਿਸ ਤੋਂ ਬਾਅਦ ਅੱਜ ਪੈਟਰੋਲ ਦੀ ਕੀਮਤ 70.27 ਰੁਪਏ ਦਰਜ ਕੀਤੀ ਗਈ ਹੈ। ਡੀਜ਼ਲ ‘ਚ 20 ਪੈਸੇ ਦੀ ਕਮੀ ਆਉਣ ਕਰਕੇ ਕੀਮਤ 64.19 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

ਹੋਰ ਪੜ੍ਹੋ:ਪਿਆਜ਼ ਲਿਆਵੇਗਾ ਅੱਖਾਂ ‘ਚ ਹੰਝੂ, ਵਿਗੜੇਗਾ ਖਾਣੇ ਦਾ ਸਵਾਦ, ਜਾਣੋ ਮਾਮਲਾ!!

ਆਰਥਿਕ ਰਾਜਧਾਨੀ ਮੁੰਬਈ ਵਿਚ ਪੈਟਰੋਲ ਦੀ ਕੀਮਤ 75.89 ਰੁਪਏ ਪ੍ਰਤੀ ਲਿਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ 67.17 ਪ੍ਰਤੀ ਲਿਟਰ ਹੋ ਗਈ ਹੈ। ਕੋਲਕਾਤਾ ‘ਚ ਪੈਟਰੋਲ 72.36 ਅਤੇ ਡੀਜ਼ਲ 66.95, ਚੇਨਈ ‘ਚ ਪੈਟਰੋਲ 72.91 ਅਤੇ ਡੀਜ਼ਲ 67.77 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।

petrol
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੇ ਰੇਟ

ਉਥੇ ਹੀ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ ‘ਚ ਅੱਜ ਪੈਟਰੋਲ 75.27 ਰੁਪਏ, ਲੁਧਿਆਣੇ ‘ਚ 76.85 ਰੁਪਏ, ਅੰਮ੍ਰਿਤਸਰ 75.88 ਰੁਪਏ, ਪਟਿਆਲੇ ‘ਚ 75.74 ਰੁਪਏ ਅਤੇ ਚੰਡੀਗੜ੍ਹ ‘ਚ 66.43 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।

-PTC News