ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

petrol
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਦੇਸ਼ ‘ਚ ਲਗਾਤਾਰ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਵੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਅੱਜ ਪੈਟਰੋਲ ਦੀਆਂ ਕੀਮਤਾਂ ਵਿਚ .22 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ .25 ਪੈਸੇ ਦਾ ਵਾਧਾ ਕੀਤਾ ਗਿਆ ਹੈ।

petrol
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

ਵਾਧੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ 71.57 ਰੁਪਏ ਅਤੇ ਡੀਜ਼ਲ 66.80 ਰੁਪਏ ਪ੍ਰਤੀ ਲਿਟਰ ਦੀ ਕੀਮਤ ‘ਤੇ ਮਿਲ ਰਿਹਾ ਹੈ।

petrol
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

ਇਸ ਦੇ ਨਾਲ ਹੀ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਪੈਟਰੋਲ 77.20 ਰੁਪਏ, ਕੋਲਕਾਤਾ ‘ਚ 73.67 ਰੁਪਏ ਅਤੇ ਚੇਨਈ ਵਿਚ ਪੈਟਰੋਲ 74.32 ਰੁਪਏ ਪ੍ਰਤੀ ਲਿਟਰ ‘ਤੇ ਵਿਕ ਰਿਹਾ ਹੈ।ਉਥੇ ਹੀ ਜੇ ਪੰਜਾਬ ਦੀ ਗੱਲ ਕੀਤੀ ਜਾਵੇ ਪੰਜਾਬ ਦੇ ਮੁੱਖ ਸ਼ਹਿਰਾਂ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ।

petrol
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

ਜਿਸ ਦੌਰਾਨ ਸ਼ਹਿਰ ਜਲੰਧਰ ‘ਚ ਪੈਟਰੋਲ 71.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 65.70 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਲੁਧਿਆਣਾ ‘ਚ ਪੈਟਰੋਲ 71.97 ਰੁਪਏ ਪ੍ਰਤੀ ਲੀਟਰ, ਡੀਜ਼ਲ 66.13 ਪ੍ਰਤੀ ਲੀਟਰ ਵਿਕ ਰਿਹਾ ਹੈ।

-PTC News