Thu, Apr 18, 2024
Whatsapp

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਭਾਅ

Written by  Jashan A -- March 05th 2019 01:48 PM
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਭਾਅ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਭਾਅ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਭਾਅ,ਨਵੀਂ ਦਿੱਲੀ: ਅੱਜ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ। ਪੈਟਰੋਲ ਦੀ ਕੀਮਤ 7 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 10 ਪੈਸੇ ਪ੍ਰਤੀ ਲੀਟਰ ਵਧਿਆ ਹੈ। ਜਿਸ ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 71.94 ਰੁਪਏ ਪ੍ਰਤੀ ਲੀਟਰ ਦੇ ਕਰੀਬ ਅਤੇ ਡੀਜ਼ਲ 67.27 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। [caption id="attachment_265162" align="aligncenter" width="300"]petrol ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਭਾਅ[/caption] ਉਥੇ ਹੀ ਕੋਲਕਾਤਾ 'ਚ ਪੈਟਰੋਲ 7 ਪੈਸੇ ਮਹਿੰਗਾ ਹੋ ਕੇ 74.33 ਰੁਪਏ ਪ੍ਰਤੀ ਲੀਟਰ ਡੀਜ਼ਲ 10 ਪੈਸੇ ਵਧਣ ਤੋਂ ਬਾਅਦ 69.43 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੁੰਬਈ 'ਚ ਪੈਟਰੋਲ 77.87 ਰੁਪਏ ਪ੍ਰਤੀ ਲੀਟਰ ਡੀਜ਼ਲ 70.86 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। [caption id="attachment_265163" align="aligncenter" width="300"]petrol ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਭਾਅ[/caption] ਅੱਜ ਪੰਜਾਬ ਦੀ ਗੱਲ ਕਰੀਏ ਤਾਂ ਇਥੇ ਪੈਟਰੋਲ ਦੀ ਕੀਮਤ 72.21 ਅਤੇ ਡੀਜ਼ਲ 66.58 ਹੋ ਗਈ ਹੈ। ਲੁਧਿਆਣਾ 'ਚ 72.64 ਅਤੇ 66.97, ਅੰਮ੍ਰਿਤਸਰ 'ਚ 72.80 ਅਤੇ 67.13, ਪਟਿਆਲਾ 'ਚ 72.58 ਅਤੇ 66.92, ਚੰਡੀਗੜ੍ਹ 'ਚ 68.31 ਅਤੇ 64.43 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। -PTC News


Top News view more...

Latest News view more...