Thu, Apr 25, 2024
Whatsapp

ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ

Written by  Jashan A -- March 05th 2019 10:49 AM -- Updated: March 05th 2019 11:29 AM
ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ

ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ

ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ,ਨਵੀਂ ਦਿੱਲੀ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਸੀ। ਜਿਸ ਦੌਰਾਨ ਅੱਜ ਸ਼ੇਰ ਸਿੰਘ ਘੁਬਾਇਆ ਕਾਂਗਰਸ 'ਚ ਸ਼ਾਮਿਲ ਹੋਣ ਲਈ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚਗੇ। [caption id="attachment_265065" align="aligncenter" width="300"]sher ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ[/caption] ਮਿਲੀ ਜਾਣਕਾਰੀ ਮੁਤਾਬਕ ਸ਼ੇਰ ਸਿੰਘ ਘੁਬਾਇਆ ਅੱਜ ਕਾਂਗਰਸ 'ਚ ਸ਼ਾਮਿਲ ਹੋਣਗੇ। ਇਸ ਮੌਕੇ ਉਹਨਾਂ ਨਾਲ ਫਾਜ਼ਿਲਕਾ ਤੋਂ ਵਿਧਾਇਕ ਉਹਨਾਂ ਦਾ ਪੁੱਤਰ ਦਵਿੰਦਰ ਸਿੰਘ ਘੁਬਾਇਆ ਵੀ ਮੌਜੂਦ ਹੈ। [caption id="attachment_265066" align="aligncenter" width="300"]sher ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ[/caption] ਉਥੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਸ਼ਾ ਕੁਮਾਰੀ ਵੀ ਰਾਹੁਲ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚ ਗਏ ਹਨ। -PTC News


Top News view more...

Latest News view more...