ਨਵੇਂ ਸਾਲ 'ਤੇ ਰੇਲਵੇ ਵੱਲੋਂ ਯਾਤਰੀਆਂ ਨੂੰ ਝਟਕਾ, ਕਿਰਾਏ 'ਚ ਕੀਤਾ ਵਾਧਾ
ਨਵੇਂ ਸਾਲ 'ਤੇ ਰੇਲਵੇ ਵੱਲੋਂ ਯਾਤਰੀਆਂ ਨੂੰ ਝਟਕਾ, ਕਿਰਾਏ 'ਚ ਕੀਤਾ ਵਾਧਾ,ਨਵੀਂ ਦਿੱਲੀ: ਭਾਰਤੀ ਰੇਲਵੇ ਵੱਲੋਂ ਅੱਜ ਯਾਤਰੀਆਂ ਨੂੰ ਵੱਡਾ ਝਟਕਾ ਦਿੰਦਿਆਂ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਦਰਅਸਲ, ਰੇਲਵੇ ਨੇ ਯਾਤਰੀ ਕਿਰਾਏ 'ਚ ਵਾਧਾ ਕਰ ਦਿੱਤਾ ਹੈ। ਰੇਲਵੇ ਨੇ ਯਾਤਰੀ ਕਿਰਾਏ 'ਚ 1 ਤੋਂ 4 ਪੈਸੇ ਪ੍ਰਤੀ ਕਿੱਲੋਮੀਟਰ ਦਾ ਵਾਧਾ ਕੀਤਾ ਹੈ, ਜੋ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਵੇਗਾ।ਹੁਣ ਯਾਤਰੀਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਜੇਬ੍ਹ ਢਿੱਲੀ ਕਰਨੀ ਪਵੇਗੀ। https://twitter.com/ANI/status/1212014717578829824?s=20 -PTC News