Sun, Apr 28, 2024
Whatsapp

Shiromani Akali Dal Foundation Day: 14 ਦਸੰਬਰ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ, ਅੱਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਮੰਗਲਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।

Written by  Aarti -- December 12th 2023 12:18 PM -- Updated: December 12th 2023 12:24 PM
Shiromani Akali Dal Foundation Day: 14 ਦਸੰਬਰ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ, ਅੱਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ

Shiromani Akali Dal Foundation Day: 14 ਦਸੰਬਰ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ, ਅੱਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ

Shiromani Akali Dal Foundation Day:  ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਬਾਦਲ, ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਮੰਗਲਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਹਨ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜੁੱਤੀਆਂ ਦੀ ਸੇਵਾ ਕੀਤੀ।


14 ਦਸੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਤਿੰਨ ਦਿਨਾਂ ਦੇ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰੇਗੀ। ਦੂਜੇ ਪਾਸੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਆਗੂਆਂ ਵੱਲੋਂ ਭਾਂਡਿਆਂ ਦੀ ਸੇਵਾ ਕੀਤਾ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਤਾਂ ਦੇ ਜੋੜੇ ਝਾੜਣ ਦੀ ਸੇਵਾ ਕੀਤੀ ਗਈ। 

ਇਹ ਵੀ ਪੜ੍ਹੋ: ਫ਼ਿਰੋਜ਼ਪੁਰ: ਡੀ.ਐੱਸ.ਪੀ ਸੁਰਿੰਦਰਪਾਲ ਬਾਂਸਲ 5 ਲੱਖ ਰਿਸ਼ਵਤ ਅਤੇ ਅਹੁਦੇ ਦੀ ਦੁਰਵਰਤੋਂ ਮਾਮਲੇ 'ਚ ਗ੍ਰਿਫ਼ਤਾਰ

- PTC NEWS

Top News view more...

Latest News view more...