Mon, Dec 15, 2025
Whatsapp

Gangster Lawrence Bishnoi: ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਪਹੁੰਚੀਆਂ ਲੜਕੀਆਂ

ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਬੰਦ ਪਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 2 ਲੜਕੀਆਂ ਮਿਲਣ ਲਈ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦੋ ਨਾਬਾਲਿਗ ਲੜਕੀਆਂ ਜੇਲ੍ਹ ’ਚ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈਆਂ ਪਹੁੰਚੀਆਂ ਸੀ।

Reported by:  PTC News Desk  Edited by:  Aarti -- March 16th 2023 12:02 PM
Gangster Lawrence Bishnoi: ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਪਹੁੰਚੀਆਂ ਲੜਕੀਆਂ

Gangster Lawrence Bishnoi: ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਪਹੁੰਚੀਆਂ ਲੜਕੀਆਂ

ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਬੰਦ ਪਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 2 ਲੜਕੀਆਂ ਮਿਲਣ ਲਈ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦੋ ਨਾਬਾਲਿਗ ਲੜਕੀਆਂ ਜੇਲ੍ਹ ’ਚ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈਆਂ ਪਹੁੰਚੀਆਂ ਸੀ।  ਜਿਨ੍ਹਾਂ ਨੂੰ ਮੌਕੇ ’ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਅੱਗੇ ਜਾਣ ਦੀ ਇਜ਼ਾਜਤ ਨਹੀਂ ਦਿੱਤੀ। 

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਨੂੰ ਮਿਲਣ ਪਹੁੰਚੀਆਂ ਦੋਵੇਂ ਲੜਕੀਆਂ ਖ਼ੁਦ ਨੂੰ ਬਿਸ਼ਨੋਈ ਦੀਆਂ ਫੈਨਜ਼ ਦੱਸ ਰਹੀਆਂ ਹਨ। ਦੋਹਾਂ ਦੇ ਮੋਬਾਇਲ ਫੋਨ ਤੋਂ ਲਾਰੈਂਸ ਬਿਸ਼ਨੋਈ ਦੀ ਕੁਝ ਤਸਵੀਰਾਂ ਵੀ ਬਰਾਮਦ ਹੋਈਆਂ ਹਨ।


ਫਿਲਹਾਲ ਪੁਲਿਸ ਨੇ ਇਨ੍ਹਾਂ ਦੋਹਾਂ ਲੜਕੀਆਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬੁਲਾਇਆ ਗਿਆ ਹੈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

-ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: MP Kiran Kher: ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਦਾ ਵਿਵਾਦਿਤ ਬਿਆਨ

- PTC NEWS

Top News view more...

Latest News view more...

PTC NETWORK
PTC NETWORK