Sun, Aug 9, 2026
Whatsapp

Amritsar News : ਕੱਥੂਨੰਗਲ ਰੋਡ 'ਤੇ ਮੋਟਰਸਾਈਕਲ ਤੇ ਟਿੱਪਰ ਦੀ ਟੱਕਰ 'ਚ ਨੌਜਵਾਨ ਦੀ ਮੌਤ, ਚਵਿੰਡਾ ਦੇਵੀ ਮੰਦਰ ਜਾ ਜਾ ਰਿਹਾ ਸੀ ਮੱਥਾ ਟੇਕਣ

Amritsar News : ਮ੍ਰਿਤਕ ਨੌਜਵਾਨ ਕੱਥੂਨੰਗਲ ਦਾ ਰਹਿਣ ਵਾਲਾ ਸੀ। ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ ਤੇ ਜੋ ਵੀ ਬੰਦ ਕਰਵਾਈ ਹੈ ਉਹ ਕੀਤੀ ਜਾਵੇਗੀ।

Reported by:  PTC News Desk  Edited by:  KRISHAN KUMAR SHARMA -- October 01st 2025 02:43 PM -- Updated: October 01st 2025 02:50 PM
Amritsar News : ਕੱਥੂਨੰਗਲ ਰੋਡ 'ਤੇ ਮੋਟਰਸਾਈਕਲ ਤੇ ਟਿੱਪਰ ਦੀ ਟੱਕਰ 'ਚ ਨੌਜਵਾਨ ਦੀ ਮੌਤ, ਚਵਿੰਡਾ ਦੇਵੀ ਮੰਦਰ ਜਾ ਜਾ ਰਿਹਾ ਸੀ ਮੱਥਾ ਟੇਕਣ

Amritsar News : ਕੱਥੂਨੰਗਲ ਰੋਡ 'ਤੇ ਮੋਟਰਸਾਈਕਲ ਤੇ ਟਿੱਪਰ ਦੀ ਟੱਕਰ 'ਚ ਨੌਜਵਾਨ ਦੀ ਮੌਤ, ਚਵਿੰਡਾ ਦੇਵੀ ਮੰਦਰ ਜਾ ਜਾ ਰਿਹਾ ਸੀ ਮੱਥਾ ਟੇਕਣ

Amritsar News : ਕੱਥੂਨੰਗਲ ਰੋਡ 'ਤੇ ਮੋਟਰਸਾਈਕਲ ਤੇ ਟਿੱਪਰ ਦੀ ਟੱਕਰ 'ਚ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਹਾਦਸੇ ਵਿੱਚ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਜੀਜਾ ਜ਼ਖ਼ਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਨੌਜਵਾਨ ਦੀ ਉਮਰ 20 ਸਾਲ ਹੈ। ਨੌਜਵਾਨ ਰਮਨ ਕੁਮਾਰ ਮੋਟਰਸਾਈਕਲ 'ਤੇ ਆਪਣੇ ਜੀਜੇ ਨਾਲ ਅੱਜ ਦੁਰਗਾ ਅਸ਼ਟਮੀ ਪੂਜਾ ਦੌਰਾਨ ਮੰਦਰ ਵਿੱਚ ਮੱਥਾ ਟੇਕਣ ਲਈ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਇੱਕ ਟਿੱਪਰ ਦੇ ਨਾਲ ਐਕਸੀਡੈਂਟ ਹੋ ਗਿਆ, ਜਿਸ ਦੌਰਾਨ ਰਮਨ ਕੁਮਾਰ ਦੀ ਮੌਤ ਹੋ ਗਈ ਅਤੇ ਉਸਦਾ ਜੀਜਾ ਜੋ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਭੇਜਿਆ ਗਿਆ।

ਮ੍ਰਿਤਕ ਨੌਜਵਾਨ ਕੱਥੂਨੰਗਲ ਦਾ ਰਹਿਣ ਵਾਲਾ ਸੀ। ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ ਤੇ ਜੋ ਵੀ ਬੰਦ ਕਰਵਾਈ ਹੈ ਉਹ ਕੀਤੀ ਜਾਵੇਗੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK