ਪੰਜਾਬ ਵਿੱਚ 4 IAS ਅਫ਼ਸਰਾਂ ਦਾ ਹੋਇਆ ਤਬਾਦਲਾ
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਜਾਰੀ ਹੈ, ਇਸੇ ਲੜੀ ਤਹਿਤ ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਮੋਗਾ, ਗੁਰਦਾਸਪੁਰ, ਮਾਨਸਾ ਤੇ ਸ੍ਰੀ ਮੁਕਤਸਰ ਸਾਹਿਬ ਦੇ DC ਸ਼ਾਮਿਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਕਿੱਥੇ ਤਾਇਨਾਤ ਕੀਤਾ ਗਿਆ ਹੈ, ਇਹ ਜਾਣਨ ਲਈ ਸੂਚੀ ਦੇਖੋ।
- PTC NEWS