Thu, Nov 12, 2026
Whatsapp

ਆਮ ਆਦਮੀ ਪਾਰਟੀ ਨੇ 2027 ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

AAP Candidates Second List : ਪਾਰਟੀ ਵੱਲੋਂ ਦੂਜੀ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਕਈ ਨਵੇਂ ਚਿਹਰਿਆਂ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ 40 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ਨਾਲ ਹੁਣ ਕੁੱਲ 71 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

Reported by:  PTC News Desk  Edited by:  KRISHAN KUMAR SHARMA -- November 12th 2026 05:17 PM -- Updated: November 12th 2026 05:22 PM
ਆਮ ਆਦਮੀ ਪਾਰਟੀ ਨੇ 2027 ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਆਮ ਆਦਮੀ ਪਾਰਟੀ ਨੇ 2027 ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

AAP Candidates Second List : ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਦੂਜੀ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਕਈ ਨਵੇਂ ਚਿਹਰਿਆਂ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ 40 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ਨਾਲ ਹੁਣ ਕੁੱਲ 71 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

ਖਬਰ ਅਪਡੇਟ ਜਾਰੀ...

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK