Sat, Feb 14, 2026
Whatsapp

Actress Himanshi Khurana ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਗੈਂਗਸਟਰਾਂ ਨੇ 10 ਕਰੋੜ ਰੁਪਏ ਦੀ ਫਿਰੌਤੀ ਦੀ ਕੀਤੀ ਮੰਗ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਦਾਕਾਰਾ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਆਈ, ਜਿਸ ਵਿੱਚ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਗੈਂਗਸਟਰ ਦੱਸਿਆ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ।

Reported by:  PTC News Desk  Edited by:  Aarti -- February 14th 2026 01:41 PM -- Updated: February 14th 2026 02:27 PM
Actress Himanshi Khurana ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਗੈਂਗਸਟਰਾਂ ਨੇ 10 ਕਰੋੜ ਰੁਪਏ ਦੀ ਫਿਰੌਤੀ ਦੀ ਕੀਤੀ ਮੰਗ

Actress Himanshi Khurana ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਗੈਂਗਸਟਰਾਂ ਨੇ 10 ਕਰੋੜ ਰੁਪਏ ਦੀ ਫਿਰੌਤੀ ਦੀ ਕੀਤੀ ਮੰਗ

 ਪੰਜਾਬੀ ਫ਼ਿਲਮ ਜਗਤ ਅਤੇ 'ਬਿੱਗ ਬੌਸ' ਫੇਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਂਸ਼ੀ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਦਾਕਾਰਾ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਆਈ, ਜਿਸ ਵਿੱਚ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਗੈਂਗਸਟਰ ਦੱਸਿਆ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਦੇਣ ਵਾਲਿਆਂ ਨੇ 10 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਹੈ।

- PTC NEWS

Top News view more...

Latest News view more...

PTC NETWORK
PTC NETWORK