Sat, Dec 7, 2024
Whatsapp

Senate Election ਦੀ ਬਹਾਲੀ ਨੂੰ ਲੈ ਕੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਦੇ ਹੱਕ ’ਚ ਆਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਵਿਦਿਆਰਥੀਆਂ ਨੇ ਦਰਵਾਜ਼ੇ ਕੀਤੇ ਬੰਦ

ਇਸ ਦੌਰਾਨ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ’ਤੇ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ। ਵੱਡੀ ਸਾਜਿਸ਼ ਦੇ ਤਹਿਤ ਸੈਨੇਟ ਚੋਣਾਂ ਰੱਦ ਕੀਤੀਆਂ ਗਈਆਂ ਹਨ। 14 ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਪਰਚੇ ਦਰਜ ਕੀਤੇ ਗਏ ਹਨ।

Reported by:  PTC News Desk  Edited by:  Aarti -- November 26th 2024 01:51 PM -- Updated: November 26th 2024 02:17 PM
Senate Election ਦੀ ਬਹਾਲੀ ਨੂੰ ਲੈ ਕੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਦੇ ਹੱਕ ’ਚ ਆਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਵਿਦਿਆਰਥੀਆਂ ਨੇ ਦਰਵਾਜ਼ੇ ਕੀਤੇ ਬੰਦ

Senate Election ਦੀ ਬਹਾਲੀ ਨੂੰ ਲੈ ਕੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਦੇ ਹੱਕ ’ਚ ਆਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਵਿਦਿਆਰਥੀਆਂ ਨੇ ਦਰਵਾਜ਼ੇ ਕੀਤੇ ਬੰਦ

Student On Senate Election : ਪੰਜਾਬ ਯੂਨੀਵਰਸਿਟੀ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ । ਇਸ ਦੌਰਾਨ ਸੈਨੇਟ ਚੋਣਾਂ ਦੀ ਬਹਾਲੀ ਨੂੰ ਲੈ ਕੇ ਧਰਨੇ ’ਤੇ ਬੈਠੇ ਨੌਜਵਾਨਾਂ ਦੇ ਨਾਲ ਮੁਲਾਕਾਤ ਕੀਤੀ। ਨਾਲ ਹੀ ਵਿਦਿਆਰਥੀਆਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ। 

ਇਸ ਦੌਰਾਨ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ’ਤੇ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ। ਵੱਡੀ ਸਾਜਿਸ਼ ਦੇ ਤਹਿਤ ਸੈਨੇਟ ਚੋਣਾਂ ਰੱਦ ਕੀਤੀਆਂ ਗਈਆਂ ਹਨ। 14 ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਪਰਚੇ ਦਰਜ ਕੀਤੇ ਗਏ ਹਨ। ਪਰਚੇ ਦਰਜ ਕਰਕੇ ਨੌਜਵਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੀਸੀ ਦਾ ਘਿਰਾਓ ਕਰਨ ਜਾ ਰਹੀਆਂ ਲੜਕੀਆਂ ’ਤੇ ਵੀ ਲਾਠੀਚਾਰਜ ਕੀਤਾ ਗਿਆ। 

ਇਹ ਵੀ ਪੜ੍ਹੋ : Jagjit Dallewal Detain Live Updates : ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਲੈਣ ਦਾ ਮਾਮਲਾ, ਕਿਸਾਨ ਆਗੂ ਪੰਧੇਰ ਵੱਲੋਂ 3 ਵਜੇ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ

- PTC NEWS

Top News view more...

Latest News view more...

PTC NETWORK