Sat, Aug 15, 2026
Whatsapp

Chandigarh ਦੇ ਸਾਰੇ ਸਕੂਲ ਇਸ ਦਿਨ ਰਹਿਣਗੇ ਬੰਦ; ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਐਲਾਨ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਰੇਡ ਗਰਾਊਂਡ ਵਿਖੇ ਹੋਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਇਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Reported by:  PTC News Desk  Edited by:  Aarti -- August 15th 2026 01:02 PM
Chandigarh ਦੇ ਸਾਰੇ ਸਕੂਲ ਇਸ ਦਿਨ ਰਹਿਣਗੇ ਬੰਦ; ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਐਲਾਨ

Chandigarh ਦੇ ਸਾਰੇ ਸਕੂਲ ਇਸ ਦਿਨ ਰਹਿਣਗੇ ਬੰਦ; ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਐਲਾਨ

ਆਜ਼ਾਦੀ ਦਿਵਸ  ਦੇ ਜਸ਼ਨਾਂ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਸੋਮਵਾਰ, 17 ਅਗਸਤ ਨੂੰ ਬੰਦ ਰਹਿਣਗੇ।

ਪਰੇਡ ਗਰਾਊਂਡ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK