Mon, Mar 20, 2023
Whatsapp

Amritsar Rural SSP Satinder Singh: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਅੰਮ੍ਰਿਤਸਰ ਦਿਹਾਤੀ SSP ਦੇ ਵੱਡੇ ਖੁਲਾਸੇ

ਅੰਮ੍ਰਿਤਸਰ ਦਿਹਾਤੀ ਐਸਐਸਪੀ ਸਤਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ 7 ਕਰੀਬੀ ਸਾਥੀਆਂ ਨੂੰ ਮਹਿਤਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।

Written by  Ramandeep Kaur -- March 19th 2023 01:56 PM -- Updated: March 19th 2023 02:04 PM
Amritsar Rural SSP Satinder Singh: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਅੰਮ੍ਰਿਤਸਰ ਦਿਹਾਤੀ SSP ਦੇ ਵੱਡੇ ਖੁਲਾਸੇ

Amritsar Rural SSP Satinder Singh: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਅੰਮ੍ਰਿਤਸਰ ਦਿਹਾਤੀ SSP ਦੇ ਵੱਡੇ ਖੁਲਾਸੇ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਐਸਐਸਪੀ ਸਤਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ 7 ਕਰੀਬੀ ਸਾਥੀਆਂ ਨੂੰ ਮਹਿਤਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ 6 ਰਾਈਫਲਾਂ ਤੇ 192 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।ਨਾਲ ਹੀ ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਅਮ੍ਰਿਤਪਾਲ ਦੇ ਸਾਥੀਆਂ ਨੂੰ ਅਜਨਾਲਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਦਾ ਨੇਪਾਲ ਫ਼ਰਾਰ ਹੋਣ ਦਾ ਖ਼ਦਸ਼ਾ; 4 ਸਹਿਯੋਗੀਆਂ ਨੂੰ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅਸਾਮ ਭੇਜਿਆ

- PTC NEWS

adv-img

Top News view more...

Latest News view more...