Advertisment

ਅਨਿਲ ਵਿਜ ਨੇ ਸੜਕ ਦੀ ਉਸਾਰੀ ਨੂੰ ਲੈ ਕੇ ਲਿਖਿਆ CM ਮਾਨ ਨੂੰ ਪੱਤਰ

author-image
Pardeep Singh
Updated On
New Update
ਅਨਿਲ ਵਿਜ ਨੇ ਸੜਕ ਦੀ ਉਸਾਰੀ ਨੂੰ ਲੈ ਕੇ  ਲਿਖਿਆ CM ਮਾਨ ਨੂੰ ਪੱਤਰ
Advertisment

ਚੰਡੀਗੜ੍ਹ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ  ਨੇ ਰਾਮਗੜ੍ਹ ਅਤੇ ਡੇਰਾਬੱਸੀ ਵਿਚਕਾਰ ਸੜਕ ਨੂੰ ਚੌੜਾ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।

Advertisment



ਅਨਿਲ ਵਿਜ ਨੇ ਸੀਐਮ ਮਾਨ ਨੂੰ  ਪੱਤਰ ਰਾਹੀਂ  ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਅਪੀਲ ਕੀਤੀ ਹੈ। ਵਿਜ ਨੇ ਚਿੱਠੀ 18 ਨਵੰਬਰ ਨੂੰ ਭਗਵੰਤ ਮਾਨ ਨੂੰ ਲਿਖੀ ਸੀ। ਗ੍ਰਹਿ ਮੰਤਰੀ ਅਨਿਲ ਵਿੱਜ ਨੇ ਮੁੱਖ ਮੰਤਰੀ ਮਾਨ ਨੂੰ ਲਿਖੇ ਪੱਤਰ ਵਿੱਚ ਰਾਮਗੜ੍ਹ ਅਤੇ ਡੇਰਾਬੱਸੀ ਵਿਚਕਾਰ ਸੜਕ ਦੀ ਮਾੜੀ ਹਾਲਤ ਵੱਲ ਪੰਜਾਬ ਸਰਕਾਰ ਦਾ ਧਿਆਨ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ।



- PTC NEWS
latest-news bhagwant-mann anil-vij-haryana
Advertisment

Stay updated with the latest news headlines.

Follow us:
Advertisment