Sat, Dec 6, 2025
Whatsapp

Another Train Accident In Odisha: ਓਡੀਸ਼ਾ ‘ਚ ਵਾਪਰਿਆ ਇਕ ਹੋਰ ਰੇਲ ਹਾਦਸਾ, ਪਟੜੀ ਤੋਂ ਉੱਤਰੀ ਮਾਲ ਗੱਡੀ

ਓਡੀਸ਼ਾ ਵਿੱਚ ਇੱਕ ਹੋਰ ਰੇਲ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਓਡੀਸ਼ਾ ਦੇ ਬਾਰਗੜ੍ਹ ਜ਼ਿਲ੍ਹੇ ਵਿੱਚ ਇੱਕ ਮਾਲ ਗੱਡੀ ਦੀਆਂ 5 ਬੋਗੀਆਂ ਪਟੜੀ ਤੋਂ ਉਤਰ ਗਈ ਹੈ।

Reported by:  PTC News Desk  Edited by:  Aarti -- June 05th 2023 11:32 AM -- Updated: June 05th 2023 12:06 PM
Another Train Accident In Odisha: ਓਡੀਸ਼ਾ ‘ਚ ਵਾਪਰਿਆ ਇਕ ਹੋਰ ਰੇਲ ਹਾਦਸਾ, ਪਟੜੀ ਤੋਂ ਉੱਤਰੀ ਮਾਲ ਗੱਡੀ

Another Train Accident In Odisha: ਓਡੀਸ਼ਾ ‘ਚ ਵਾਪਰਿਆ ਇਕ ਹੋਰ ਰੇਲ ਹਾਦਸਾ, ਪਟੜੀ ਤੋਂ ਉੱਤਰੀ ਮਾਲ ਗੱਡੀ

Another Train Accident In Odisha:  ਓਡੀਸ਼ਾ ਵਿੱਚ ਇੱਕ ਹੋਰ ਰੇਲ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਓਡੀਸ਼ਾ ਦੇ ਬਾਰਗੜ੍ਹ ਜ਼ਿਲ੍ਹੇ ਵਿੱਚ ਇੱਕ ਮਾਲ ਗੱਡੀ ਦੀਆਂ 5 ਬੋਗੀਆਂ ਪਟੜੀ ਤੋਂ ਉਤਰ ਗਈ ਹੈ।  


ਇਸ ਸਬੰਧੀ ਈਸਟ ਕੋਸਟ ਰੇਲਵੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇੱਕ ਨਿੱਜੀ ਸੀਮਿੰਟ ਫੈਕਟਰੀ ਦੁਆਰਾ ਚਲਾਈ ਜਾ ਰਹੀ ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਫੈਕਟਰੀ ਦੇ ਅੰਦਰ ਵਾਪਰੀ। ਇਸ ਘਟਨਾ ਵਿੱਚ ਰੇਲਵੇ ਦੀ ਕੋਈ ਭੂਮਿਕਾ ਨਹੀਂ ਹੈ। ਰੇਲਵੇ ਨੇ ਕਿਹਾ ਹੈ ਕਿ ਜਿਸ ਥਾਂ 'ਤੇ ਹਾਦਸਾ ਵਾਪਰਿਆ ਹੈ, ਉਥੇ ਇੰਜਣ, ਵੈਗਨ, ਰੇਲ ਟ੍ਰੈਕ ਆਦਿ ਦਾ ਸਾਰਾ ਬੁਨਿਆਦੀ ਢਾਂਚਾ ਇਕ ਨਿੱਜੀ ਕੰਪਨੀ ਵੱਲੋਂ ਹੀ ਸੰਭਾਲਿਆ ਜਾਂਦਾ ਹੈ।

ਇਹ ਵੀ ਪੜ੍ਹੋ: Minister Balkar Singh: ਸ਼ਰਾਰਤੀ ਅਨਸਰਾਂ ਵੱਲੋਂ ਮੰਤਰੀ ਬਲਕਾਰ ਸਿੰਘ ਦੇ ਕਾਫਲੇ 'ਤੇ ਹਮਲਾ

- PTC NEWS

Top News view more...

Latest News view more...

PTC NETWORK
PTC NETWORK