Tue, Mar 28, 2023
Whatsapp

Arrested AAP Ministers Resign: ਗ੍ਰਿਫਤਾਰ 'ਆਪ' ਮੰਤਰੀਆਂ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਨੇ ਦਿੱਲੀ ਕੈਬਨਿਟ ਤੋਂ ਦਿੱਤਾ ਅਸਤੀਫਾ

ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੋਵਾਂ ਦੇ ਅਸਤੀਫਿਆਂ ਨੂੰ ਮਨਜ਼ੂਰ ਕਰ ਲਿਆ ਹੈ।

Written by  Jasmeet Singh -- February 28th 2023 06:16 PM -- Updated: February 28th 2023 06:17 PM
Arrested AAP Ministers Resign: ਗ੍ਰਿਫਤਾਰ 'ਆਪ' ਮੰਤਰੀਆਂ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਨੇ ਦਿੱਲੀ ਕੈਬਨਿਟ ਤੋਂ ਦਿੱਤਾ ਅਸਤੀਫਾ

Arrested AAP Ministers Resign: ਗ੍ਰਿਫਤਾਰ 'ਆਪ' ਮੰਤਰੀਆਂ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਨੇ ਦਿੱਲੀ ਕੈਬਨਿਟ ਤੋਂ ਦਿੱਤਾ ਅਸਤੀਫਾ

Arrested AAP Ministers Resign: ਗ੍ਰਿਫਤਾਰ ਕੀਤੇ ਗਏ ‘ਆਪ’ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਕਥਿੱਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੋਵਾਂ ਦੇ ਅਸਤੀਫਿਆਂ ਨੂੰ ਮਨਜ਼ੂਰ ਕਰ ਲਿਆ ਹੈ।

- PTC NEWS

adv-img

Top News view more...

Latest News view more...