Thu, Dec 25, 2025
Whatsapp

Gurdaspur Double Murder: ਪਤਨੀ ਤੇ ਪੁੱਤ ਦਾ ਕਤਲ ਕਰਨ ਵਾਲੇ ASI ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਹੋਈ ਮੌਤ

ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ ਨੇ ਪਤਨੀ ਅਤੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ ਜਿਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।

Reported by:  PTC News Desk  Edited by:  Aarti -- April 04th 2023 06:18 PM
Gurdaspur Double Murder: ਪਤਨੀ ਤੇ ਪੁੱਤ ਦਾ ਕਤਲ ਕਰਨ ਵਾਲੇ ASI ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਹੋਈ ਮੌਤ

Gurdaspur Double Murder: ਪਤਨੀ ਤੇ ਪੁੱਤ ਦਾ ਕਤਲ ਕਰਨ ਵਾਲੇ ASI ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਹੋਈ ਮੌਤ

Gurdaspur Double Murder: ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ ਨੇ ਆਪਣੀ ਪਤਨੀ ਬਲਜੀਤ ਕੌਰ ਅਤੇ ਪੁੱਤਰ ਬਲਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਇਨ੍ਹਾਂ ਹੀ ਨਹੀਂ ਪੁਲਿਸ ਨੇ ਏਐਸਆਈ ਵੱਲੋਂ ਅਗਵਾ ਕੀਤੀ ਮਹਿਲਾ ਨੂੰ ਵੀ ਛੁਡਵਾ ਲਿਆ ਹੈ।   

ਦੱਸ ਦਈਏ ਕਿ ਪਤਨੀ ਅਤੇ ਪੁੱਤ ਦਾ ਕਤਲ ਕਰਨ ਤੋਂ ਬਾਅਦ ਏਐਸਆਈ ਫਰਾਰ ਹੋ ਗਿਆ ਸੀ। ਇਨ੍ਹਾਂ ਹੀ ਨਹੀਂ ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਇੱਕ ਮਹਿਲਾ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਿਆ ਸੀ। ਪਰ ਪੁਲਿਸ ਵੱਲੋਂ ਉਸਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਪਰ ਹੁਣ ਉਸਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। 


ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੂੰ 24 ਘੰਟਿਆਂ ਵਿੱਚ ਸਕੂਲਾਂ ਵਿਰੁੱਧ ਮਿਲੀਆਂ 1600 ਤੋਂ ਵੱਧ ਸ਼ਿਕਾਇਤਾਂ

- PTC NEWS

Top News view more...

Latest News view more...

PTC NETWORK
PTC NETWORK