Thu, Mar 27, 2025
Whatsapp

Tehsildars Transfer News : ਪੰਜਾਬ ’ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ; 177 ਨਾਇਬ ਤਹਿਸੀਲਦਾਰ ਅਤੇ 58 ਤਹਿਸੀਲਦਾਰਾਂ ਦੇ ਹੋਏ ਤਬਾਦਲੇ

ਪੰਜਾਬ ਦੇ ਮਾਲ ਅਧਿਕਾਰੀ (ਤਹਿਸੀਲਦਾਰ) ਮੰਗਲਵਾਰ ਸਵੇਰੇ ਸਮੂਹਿਕ ਛੁੱਟੀ 'ਤੇ ਚਲੇ ਗਏ। ਤਹਿਸੀਲਾਂ ਵਿੱਚ ਰਜਿਸਟਰੀ ਅਤੇ ਜਾਇਦਾਦ ਨਾਲ ਸਬੰਧਤ ਸੇਵਾਵਾਂ ਦਾ ਨਿਰੀਖਣ ਕਰਨ ਲਈ, ਮੁੱਖ ਮੰਤਰੀ ਭਗਵੰਤ ਮਾਨ ਖੁਦ ਮੈਦਾਨ ਵਿੱਚ ਆਏ ਅਤੇ ਖਰੜ, ਬਨੂੜ ਅਤੇ ਜ਼ੀਰਕਪੁਰ ਤਹਿਸੀਲਾਂ ਦਾ ਦੌਰਾ ਕੀਤਾ।

Reported by:  PTC News Desk  Edited by:  Aarti -- March 05th 2025 03:17 PM -- Updated: March 05th 2025 04:10 PM
Tehsildars Transfer News : ਪੰਜਾਬ ’ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ; 177 ਨਾਇਬ ਤਹਿਸੀਲਦਾਰ ਅਤੇ 58 ਤਹਿਸੀਲਦਾਰਾਂ ਦੇ ਹੋਏ ਤਬਾਦਲੇ

Tehsildars Transfer News : ਪੰਜਾਬ ’ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ; 177 ਨਾਇਬ ਤਹਿਸੀਲਦਾਰ ਅਤੇ 58 ਤਹਿਸੀਲਦਾਰਾਂ ਦੇ ਹੋਏ ਤਬਾਦਲੇ

Tehsildars Transfer News :  ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ ਅਤੇ 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਮਾਲ ਅਧਿਕਾਰੀਆਂ ਦੀ ਹੜਤਾਲ ਤੋਂ ਬਾਅਦ, ਪੰਜਾਬ ਸਰਕਾਰ ਨੇ ਦੇਰ ਸ਼ਾਮ 14 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ। ਸਰਕਾਰ ਨੇ ਬੁੱਧਵਾਰ ਨੂੰ ਤਬਾਦਲੇ ਦੇ ਹੁਕਮ ਜਾਰੀ ਕੀਤੇ।

ਪੰਜਾਬ ਦੇ ਮਾਲ ਅਧਿਕਾਰੀ (ਤਹਿਸੀਲਦਾਰ) ਮੰਗਲਵਾਰ ਸਵੇਰੇ ਸਮੂਹਿਕ ਛੁੱਟੀ 'ਤੇ ਚਲੇ ਗਏ। ਤਹਿਸੀਲਾਂ ਵਿੱਚ ਰਜਿਸਟਰੀ ਅਤੇ ਜਾਇਦਾਦ ਨਾਲ ਸਬੰਧਤ ਸੇਵਾਵਾਂ ਦਾ ਨਿਰੀਖਣ ਕਰਨ ਲਈ, ਮੁੱਖ ਮੰਤਰੀ ਭਗਵੰਤ ਮਾਨ ਖੁਦ ਮੈਦਾਨ ਵਿੱਚ ਆਏ ਅਤੇ ਖਰੜ, ਬਨੂੜ ਅਤੇ ਜ਼ੀਰਕਪੁਰ ਤਹਿਸੀਲਾਂ ਦਾ ਦੌਰਾ ਕੀਤਾ।

ਕਾਬਿਲੇਗੋੌਰ ਹੈ ਕਿ ਬੀਤੇ ਦਿਨ ਸੀਐਮ ਮਾਨ ਨੇ ਸਖ਼ਤ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਜੇਕਰ ਮਾਲ ਅਧਿਕਾਰੀ ਸ਼ਾਮ 5 ਵਜੇ ਤੱਕ ਡਿਊਟੀ 'ਤੇ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਜਾਣਗੇ। ਇਸ ਹੁਕਮ ਦੇ ਅਨੁਸਾਰ, ਜਿਹੜੇ ਮਾਲ ਅਧਿਕਾਰੀ ਪੰਜ ਵਜੇ ਤੋਂ ਬਾਅਦ ਡਿਊਟੀ 'ਤੇ ਵਾਪਸ ਨਹੀਂ ਆਉਂਦੇ, ਉਨ੍ਹਾਂ ਨੂੰ ਆਪਣੇ ਆਪ ਨੂੰ ਮੁਅੱਤਲ ਦੇ ਅਧੀਨ ਸਮਝਣਾ ਚਾਹੀਦਾ ਹੈ। ਚੇਤਾਵਨੀਆਂ ਦੇ ਬਾਵਜੂਦ ਕੰਮ 'ਤੇ ਨਾ ਪਰਤੇ 14 ਅਜਿਹੇ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : jagjit Singh Dallewal Hunger Strike Day 100 : ਡੱਲੇਵਾਲ ਦੀ ਭੁੱਖ ਹੜਤਾਲ ਨੂੰ 100 ਦਿਨ ਪੂਰੇ; ਸੂਬੇ ਭਰ ’ਚ 100 ਕਿਸਾਨ ਭੁੱਖ ਹੜਤਾਲ 'ਤੇ ਬੈਠੇ

- PTC NEWS

Top News view more...

Latest News view more...

PTC NETWORK