Thu, Dec 25, 2025
Whatsapp

Dual Constitution Controversy Case: ਦੋਹਰੇ ਸੰਵਿਧਾਨ ਵਿਵਾਦ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ SC ਤੋਂ ਕਲੀਨ ਚਿੱਟ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਕੋਰਟ ’ਚ ਚੱਲ ਰਹੇ ਮਾਮਲੇ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

Reported by:  PTC News Desk  Edited by:  Aarti -- April 28th 2023 01:10 PM
Dual Constitution Controversy Case: ਦੋਹਰੇ ਸੰਵਿਧਾਨ ਵਿਵਾਦ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ SC ਤੋਂ ਕਲੀਨ ਚਿੱਟ

Dual Constitution Controversy Case: ਦੋਹਰੇ ਸੰਵਿਧਾਨ ਵਿਵਾਦ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ SC ਤੋਂ ਕਲੀਨ ਚਿੱਟ

Shioromani Akali Dal: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਕੋਰਟ ’ਚ ਚੱਲ ਰਹੇ ਮਾਮਲੇ ਨੂੰ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਨੇ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਖਿਲਾਫ ਚੱਲ ਰਹੇ ਮੁਕੱਦਮੇ ਨੂੰ ਰੱਦ ਕਰਨ ਦੇ ਹੁਕਮ ਦੇ ਦਿੱਤੇ ਹਨ। ਇਹ ਜਾਣਕਾਰੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਪ੍ਰਧਾਨ ਲੀਗਲ ਸੈੱਲ ਅਕਾਲੀ ਦਲ ਨੇ ਦਿੱਤੀ। ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਲੀਗਲ ਸੈੱਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹਈ ਹੈ। ਇਹੀ ਬਾਦਲ ਸਾਬ੍ਹ ਨੂੰ ਸੱਚੀ ਸ਼ਰਧਾਂਜਲੀ ਹੈ।  


ਸੁਪਰੀਮ ਕੋਰਟ ਨੇ ਬਲਵੰਤ ਸਿੰਘ ਖੇੜਾ ਵੱਲੋਂ ਦਾਇਰ ਕੇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਸੰਮਨ ਜਾਰੀ ਕੀਤਾ ਗਿਆ ਸੀ ਜਿਸ ਨੂੰ ਰੱਦ ਕਰ ਦਿੱਤਾ ਹੈ। ਇਸ ਪਟੀਸ਼ਨ ’ਚ ਖੇੜਾ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਧਾਰਮਿਕ ਚੋਣਾਂ ਲੜਨ ਲਈ ਅਕਾਲੀ ਦਲ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: Parkash Singh Badal News: ਇਸ ਦਿਨ ਹੋਵੇਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ

- PTC NEWS

Top News view more...

Latest News view more...

PTC NETWORK
PTC NETWORK