Bihar govt formation : ਨਿਤੀਸ਼ ਕੁਮਾਰ ਚੁਣੇ ਗਏ NDA ਵਿਧਾਇਕ ਦਲ ਦੇ ਨੇਤਾ , ਵੀਰਵਾਰ ਨੂੰ 10ਵੀਂ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
Bihar govt formation : ਬਿਹਾਰ ਵਿੱਚ ਬੁੱਧਵਾਰ ਨੂੰ ਨਿਤੀਸ਼ ਕੁਮਾਰ ਨੂੰ NDA ਦੇ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਸਮਰਾਟ ਚੌਧਰੀ ਨੇ ਵਿਧਾਇਕ ਦਲ ਦੇ ਨੇਤਾ ਵਜੋਂ ਨਿਤੀਸ਼ ਕੁਮਾਰ ਦੇ ਨਾਮ ਦਾ ਪ੍ਰਸਤਾਵਿਤ ਰੱਖਿਆ, ਜਿਸ ਨੂੰ ਸਰਬਸੰਮਤੀ ਨਾਲ ਮਨਜ਼ੂਰ ਕਰ ਲਿਆ ਗਿਆ। ਥੋੜ੍ਹੀ ਦੇਰ ਬਾਅਦ ਨਿਤੀਸ਼ ਕੁਮਾਰ ਰਾਜ ਭਵਨ ਪਹੁੰਚਣਗੇ ਅਤੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਸਹੁੰ ਚੁੱਕ ਸਮਾਗਮ ਕੱਲ੍ਹ ਸਵੇਰੇ 11:30 ਵਜੇ ਹੋਵੇਗਾ, ਜਿੱਥੇ ਉਹ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ
Bihar govt formation : ਨਿਤੀਸ਼ ਕੁਮਾਰ ਚੁਣੇ ਗਏ NDA ਵਿਧਾਇਕ ਦਲ ਦੇ ਨੇਤਾ , ਵੀਰਵਾਰ ਨੂੰ 10ਵੀਂ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
Bihar govt formation : ਬਿਹਾਰ ਵਿੱਚ ਬੁੱਧਵਾਰ ਨੂੰ ਨਿਤੀਸ਼ ਕੁਮਾਰ ਨੂੰ NDA ਦੇ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਸਮਰਾਟ ਚੌਧਰੀ ਨੇ ਵਿਧਾਇਕ ਦਲ ਦੇ ਨੇਤਾ ਵਜੋਂ ਨਿਤੀਸ਼ ਕੁਮਾਰ ਦੇ ਨਾਮ ਦਾ ਪ੍ਰਸਤਾਵਿਤ ਰੱਖਿਆ, ਜਿਸ ਨੂੰ ਸਰਬਸੰਮਤੀ ਨਾਲ ਮਨਜ਼ੂਰ ਕਰ ਲਿਆ ਗਿਆ। ਥੋੜ੍ਹੀ ਦੇਰ ਬਾਅਦ ਨਿਤੀਸ਼ ਕੁਮਾਰ ਰਾਜ ਭਵਨ ਪਹੁੰਚਣਗੇ ਅਤੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਸਹੁੰ ਚੁੱਕ ਸਮਾਗਮ ਕੱਲ੍ਹ ਸਵੇਰੇ 11:30 ਵਜੇ ਹੋਵੇਗਾ, ਜਿੱਥੇ ਉਹ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
- PTC NEWS